-
ਪ੍ਰਕਾਸ਼ ਦੀ ਕਿਤਾਬ 20:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਉਸ ਨੇ ਉਸ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਫੜ ਕੇ 1,000 ਸਾਲ ਲਈ ਬੰਨ੍ਹ ਦਿੱਤਾ। 3 ਉਸ ਨੇ ਅਜਗਰ ਨੂੰ ਅਥਾਹ ਕੁੰਡ ਵਿਚ ਸੁੱਟ ਦਿੱਤਾ+ ਅਤੇ ਇਸ ਦੇ ਦਰਵਾਜ਼ੇ ਨੂੰ ਬੰਦ ਕਰ ਕੇ ਮੁਹਰ ਲਾ ਦਿੱਤੀ ਤਾਂਕਿ ਉਹ 1,000 ਸਾਲ ਪੂਰੇ ਹੋਣ ਤਕ ਕੌਮਾਂ ਨੂੰ ਗੁਮਰਾਹ ਨਾ ਕਰੇ। ਇਸ ਤੋਂ ਬਾਅਦ ਉਸ ਨੂੰ ਥੋੜ੍ਹੇ ਸਮੇਂ ਲਈ ਛੱਡਿਆ ਜਾਵੇਗਾ।+
-