ਲੂਕਾ 9:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਅਤੇ ਕਿਹਾ: “ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+ ਲੂਕਾ 13:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਫਿਰ ਵੀ ਮੈਂ ਅੱਜ, ਕੱਲ੍ਹ ਤੇ ਪਰਸੋਂ ਨੂੰ ਸਫ਼ਰ ਕਰਦੇ ਹੋਏ ਯਰੂਸ਼ਲਮ ਜਾਣਾ ਹੈ ਕਿਉਂਕਿ ਇਹ ਹੋ ਹੀ ਨਹੀਂ ਸਕਦਾ ਕਿ ਕਿਸੇ ਨਬੀ ਨੂੰ ਯਰੂਸ਼ਲਮ ਤੋਂ ਬਾਹਰ ਜਾਨੋਂ ਮਾਰਿਆ ਜਾਵੇ।+
22 ਅਤੇ ਕਿਹਾ: “ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+
33 ਫਿਰ ਵੀ ਮੈਂ ਅੱਜ, ਕੱਲ੍ਹ ਤੇ ਪਰਸੋਂ ਨੂੰ ਸਫ਼ਰ ਕਰਦੇ ਹੋਏ ਯਰੂਸ਼ਲਮ ਜਾਣਾ ਹੈ ਕਿਉਂਕਿ ਇਹ ਹੋ ਹੀ ਨਹੀਂ ਸਕਦਾ ਕਿ ਕਿਸੇ ਨਬੀ ਨੂੰ ਯਰੂਸ਼ਲਮ ਤੋਂ ਬਾਹਰ ਜਾਨੋਂ ਮਾਰਿਆ ਜਾਵੇ।+