ਜ਼ਬੂਰ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਂ ਯਹੋਵਾਹ ਦੇ ਫ਼ਰਮਾਨ ਦਾ ਐਲਾਨ ਕਰਾਂਗਾ;ਉਸ ਨੇ ਮੈਨੂੰ ਕਿਹਾ: “ਤੂੰ ਮੇਰਾ ਪੁੱਤਰ ਹੈਂ;+ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।+ ਯਸਾਯਾਹ 42:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਦੇਖੋ! ਮੇਰਾ ਸੇਵਕ+ ਜਿਸ ਨੂੰ ਮੈਂ ਸੰਭਾਲਦਾ ਹਾਂ! ਮੇਰਾ ਚੁਣਿਆ ਹੋਇਆ+ ਜਿਸ ਨੂੰ ਮੈਂ ਮਨਜ਼ੂਰ ਕੀਤਾ ਹੈ!+ ਮੈਂ ਉਸ ਨੂੰ ਆਪਣੀ ਸ਼ਕਤੀ ਦਿੱਤੀ ਹੈ;+ਉਹ ਕੌਮਾਂ ਲਈ ਨਿਆਂ ਕਰੇਗਾ।+ ਮੱਤੀ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਦੇਖੋ! ਸਵਰਗੋਂ ਇਕ ਆਵਾਜ਼ ਆਈ:+ “ਇਹ ਮੇਰਾ ਪਿਆਰਾ ਪੁੱਤਰ ਹੈ+ ਜਿਸ ਤੋਂ ਮੈਂ ਖ਼ੁਸ਼ ਹਾਂ।”+ 2 ਪਤਰਸ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਸ ਨੂੰ ਆਪਣੇ ਪਿਤਾ ਪਰਮੇਸ਼ੁਰ ਤੋਂ ਆਦਰ ਅਤੇ ਮਹਿਮਾ ਮਿਲੀ ਸੀ ਜਦੋਂ ਉਸ ਨੂੰ ਮਹਿਮਾਵਾਨ ਪਰਮੇਸ਼ੁਰ ਨੇ ਇਹ ਸ਼ਬਦ ਕਹੇ ਸਨ:* “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।”+
7 ਮੈਂ ਯਹੋਵਾਹ ਦੇ ਫ਼ਰਮਾਨ ਦਾ ਐਲਾਨ ਕਰਾਂਗਾ;ਉਸ ਨੇ ਮੈਨੂੰ ਕਿਹਾ: “ਤੂੰ ਮੇਰਾ ਪੁੱਤਰ ਹੈਂ;+ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।+
42 ਦੇਖੋ! ਮੇਰਾ ਸੇਵਕ+ ਜਿਸ ਨੂੰ ਮੈਂ ਸੰਭਾਲਦਾ ਹਾਂ! ਮੇਰਾ ਚੁਣਿਆ ਹੋਇਆ+ ਜਿਸ ਨੂੰ ਮੈਂ ਮਨਜ਼ੂਰ ਕੀਤਾ ਹੈ!+ ਮੈਂ ਉਸ ਨੂੰ ਆਪਣੀ ਸ਼ਕਤੀ ਦਿੱਤੀ ਹੈ;+ਉਹ ਕੌਮਾਂ ਲਈ ਨਿਆਂ ਕਰੇਗਾ।+
17 ਉਸ ਨੂੰ ਆਪਣੇ ਪਿਤਾ ਪਰਮੇਸ਼ੁਰ ਤੋਂ ਆਦਰ ਅਤੇ ਮਹਿਮਾ ਮਿਲੀ ਸੀ ਜਦੋਂ ਉਸ ਨੂੰ ਮਹਿਮਾਵਾਨ ਪਰਮੇਸ਼ੁਰ ਨੇ ਇਹ ਸ਼ਬਦ ਕਹੇ ਸਨ:* “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।”+