50 ਪਰ ਯਹੂਦੀਆਂ ਨੇ ਪਰਮੇਸ਼ੁਰ ਦਾ ਡਰ ਮੰਨਣ ਵਾਲੀਆਂ ਸ਼ਹਿਰ ਦੀਆਂ ਮੰਨੀਆਂ-ਪ੍ਰਮੰਨੀਆਂ ਤੀਵੀਆਂ ਅਤੇ ਵੱਡੇ-ਵੱਡੇ ਆਦਮੀਆਂ ਨੂੰ ਭੜਕਾਇਆ+ ਅਤੇ ਉਨ੍ਹਾਂ ਨੇ ਪੌਲੁਸ ਅਤੇ ਬਰਨਾਬਾਸ ਨੂੰ ਮਾਰ-ਕੁੱਟ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ। 51 ਫਿਰ ਪੌਲੁਸ ਅਤੇ ਬਰਨਾਬਾਸ ਨੇ ਉਨ੍ਹਾਂ ਨੂੰ ਚੇਤਾਵਨੀ ਦੇਣ ਲਈ ਆਪਣੇ ਪੈਰਾਂ ਦੀ ਧੂੜ ਝਾੜੀ ਅਤੇ ਉੱਥੋਂ ਇਕੁਨਿਉਮ ਨੂੰ ਚਲੇ ਗਏ।+