ਮੱਤੀ 11:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਮੇਰੇ ਪਿਤਾ ਨੇ ਸਾਰਾ ਕੁਝ ਮੈਨੂੰ ਸੌਂਪ ਦਿੱਤਾ ਹੈ+ ਅਤੇ ਪਿਤਾ ਤੋਂ ਸਿਵਾਇ ਕੋਈ ਵੀ ਪੁੱਤਰ ਨੂੰ ਪੂਰੀ ਤਰ੍ਹਾਂ ਨਹੀਂ ਜਾਣਦਾ;+ ਨਾ ਕੋਈ ਪਿਤਾ ਨੂੰ ਪੂਰੀ ਤਰ੍ਹਾਂ ਜਾਣਦਾ ਹੈ, ਸਿਵਾਇ ਪੁੱਤਰ ਦੇ ਅਤੇ ਉਸ ਦੇ ਜਿਸ ਨੂੰ ਪੁੱਤਰ ਉਸ ਬਾਰੇ ਦੱਸਣਾ ਚਾਹੁੰਦਾ ਹੈ।+ ਯੂਹੰਨਾ 1:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਕਿਸੇ ਵੀ ਇਨਸਾਨ ਨੇ ਪਰਮੇਸ਼ੁਰ ਨੂੰ ਕਦੀ ਨਹੀਂ ਦੇਖਿਆ;+ ਪਰ ਇਕਲੌਤੇ ਈਸ਼ਵਰ ਨੇ,+ ਜਿਹੜਾ ਪਿਤਾ ਦੇ ਨੇੜੇ* ਹੈ,+ ਉਸ ਬਾਰੇ ਸਾਨੂੰ ਸਮਝਾਇਆ।+ 2 ਕੁਰਿੰਥੀਆਂ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਪਰਮੇਸ਼ੁਰ ਨੇ ਹੀ ਕਿਹਾ ਸੀ: “ਹਨੇਰੇ ਵਿੱਚੋਂ ਚਾਨਣ ਚਮਕੇ।”+ ਉਸ ਨੇ ਮਸੀਹ* ਦੇ ਰਾਹੀਂ ਸਾਡੇ ਦਿਲਾਂ ਉੱਤੇ ਆਪਣੇ ਸ਼ਾਨਦਾਰ ਗਿਆਨ ਦਾ ਚਾਨਣ ਚਮਕਾ ਕੇ ਇਨ੍ਹਾਂ ਨੂੰ ਰੌਸ਼ਨ ਕੀਤਾ ਹੈ।+
27 ਮੇਰੇ ਪਿਤਾ ਨੇ ਸਾਰਾ ਕੁਝ ਮੈਨੂੰ ਸੌਂਪ ਦਿੱਤਾ ਹੈ+ ਅਤੇ ਪਿਤਾ ਤੋਂ ਸਿਵਾਇ ਕੋਈ ਵੀ ਪੁੱਤਰ ਨੂੰ ਪੂਰੀ ਤਰ੍ਹਾਂ ਨਹੀਂ ਜਾਣਦਾ;+ ਨਾ ਕੋਈ ਪਿਤਾ ਨੂੰ ਪੂਰੀ ਤਰ੍ਹਾਂ ਜਾਣਦਾ ਹੈ, ਸਿਵਾਇ ਪੁੱਤਰ ਦੇ ਅਤੇ ਉਸ ਦੇ ਜਿਸ ਨੂੰ ਪੁੱਤਰ ਉਸ ਬਾਰੇ ਦੱਸਣਾ ਚਾਹੁੰਦਾ ਹੈ।+
18 ਕਿਸੇ ਵੀ ਇਨਸਾਨ ਨੇ ਪਰਮੇਸ਼ੁਰ ਨੂੰ ਕਦੀ ਨਹੀਂ ਦੇਖਿਆ;+ ਪਰ ਇਕਲੌਤੇ ਈਸ਼ਵਰ ਨੇ,+ ਜਿਹੜਾ ਪਿਤਾ ਦੇ ਨੇੜੇ* ਹੈ,+ ਉਸ ਬਾਰੇ ਸਾਨੂੰ ਸਮਝਾਇਆ।+
6 ਕਿਉਂਕਿ ਪਰਮੇਸ਼ੁਰ ਨੇ ਹੀ ਕਿਹਾ ਸੀ: “ਹਨੇਰੇ ਵਿੱਚੋਂ ਚਾਨਣ ਚਮਕੇ।”+ ਉਸ ਨੇ ਮਸੀਹ* ਦੇ ਰਾਹੀਂ ਸਾਡੇ ਦਿਲਾਂ ਉੱਤੇ ਆਪਣੇ ਸ਼ਾਨਦਾਰ ਗਿਆਨ ਦਾ ਚਾਨਣ ਚਮਕਾ ਕੇ ਇਨ੍ਹਾਂ ਨੂੰ ਰੌਸ਼ਨ ਕੀਤਾ ਹੈ।+