ਲੂਕਾ 6:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਤੁਸੀਂ ਦਇਆਵਾਨ ਬਣੇ ਰਹੋ ਜਿਵੇਂ ਤੁਹਾਡਾ ਪਿਤਾ ਦਇਆਵਾਨ ਹੈ।+ ਯੂਹੰਨਾ 13:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਤੁਸੀਂ ਹੁਣ ਇਹ ਗੱਲਾਂ ਜਾਣ ਗਏ ਹੋ। ਜੇ ਤੁਸੀਂ ਇਨ੍ਹਾਂ ਗੱਲਾਂ ਉੱਤੇ ਚੱਲੋਗੇ, ਤਾਂ ਤੁਹਾਨੂੰ ਖ਼ੁਸ਼ੀ ਮਿਲੇਗੀ।+ ਅਫ਼ਸੀਆਂ 4:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਇਸ ਦੀ ਬਜਾਇ, ਇਕ-ਦੂਜੇ ਲਈ ਦਇਆ ਦਿਖਾਓ ਅਤੇ ਹਮਦਰਦੀ ਨਾਲ ਪੇਸ਼ ਆਓ+ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰੋ, ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਦੁਆਰਾ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ।+
32 ਇਸ ਦੀ ਬਜਾਇ, ਇਕ-ਦੂਜੇ ਲਈ ਦਇਆ ਦਿਖਾਓ ਅਤੇ ਹਮਦਰਦੀ ਨਾਲ ਪੇਸ਼ ਆਓ+ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰੋ, ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਦੁਆਰਾ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ।+