ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 22:46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਕਿਉਂ ਸੌਂ ਰਹੇ ਹੋ? ਉੱਠੋ ਅਤੇ ਪ੍ਰਾਰਥਨਾ ਕਰਦੇ ਰਹੋ ਤਾਂਕਿ ਤੁਸੀਂ ਕਿਸੇ ਪਰੀਖਿਆ ਦੌਰਾਨ ਡਿਗ ਨਾ ਪਓ।”+

  • 1 ਕੁਰਿੰਥੀਆਂ 10:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੁਹਾਡੇ ਉੱਤੇ ਅਜਿਹੀ ਕੋਈ ਪਰੀਖਿਆ ਨਹੀਂ ਆਈ ਜੋ ਦੂਸਰੇ ਲੋਕਾਂ ਉੱਤੇ ਨਾ ਆਈ ਹੋਵੇ।+ ਪਰ ਪਰਮੇਸ਼ੁਰ ਵਫ਼ਾਦਾਰ ਹੈ। ਇਸ ਲਈ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ, ਉਸ ਤੋਂ ਵੱਧ ਉਹ ਤੁਹਾਨੂੰ ਪਰੀਖਿਆ ਵਿਚ ਨਹੀਂ ਪੈਣ ਦੇਵੇਗਾ।+ ਇਸ ਦੀ ਬਜਾਇ, ਉਹ ਪਰੀਖਿਆ ਦੇ ਵੇਲੇ ਤੁਹਾਡੇ ਲਈ ਰਾਹ ਵੀ ਖੋਲ੍ਹ ਦੇਵੇਗਾ ਤਾਂਕਿ ਤੁਸੀਂ ਉਸ ਪਰੀਖਿਆ ਦਾ ਸਾਮ੍ਹਣਾ ਕਰ ਸਕੋ।+

  • ਯਾਕੂਬ 1:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜਦੋਂ ਕਿਸੇ ਉੱਤੇ ਕੋਈ ਪਰੀਖਿਆ ਆਉਂਦੀ ਹੈ, ਤਾਂ ਉਹ ਇਹ ਨਾ ਕਹੇ: “ਪਰਮੇਸ਼ੁਰ ਮੇਰੀ ਪਰੀਖਿਆ ਲੈ ਰਿਹਾ ਹੈ।” ਕਿਉਂਕਿ ਨਾ ਤਾਂ ਕੋਈ ਬੁਰੇ ਇਰਾਦੇ ਨਾਲ ਪਰਮੇਸ਼ੁਰ ਦੀ ਪਰੀਖਿਆ ਲੈ ਸਕਦਾ ਹੈ ਅਤੇ ਨਾ ਹੀ ਪਰਮੇਸ਼ੁਰ ਆਪ ਇਸ ਇਰਾਦੇ ਨਾਲ ਕਿਸੇ ਦੀ ਪਰੀਖਿਆ ਲੈਂਦਾ ਹੈ।

  • ਪ੍ਰਕਾਸ਼ ਦੀ ਕਿਤਾਬ 3:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਕਿਉਂਕਿ ਤੂੰ ਮੇਰੇ ਧੀਰਜ ਬਾਰੇ ਜੋ ਸੁਣਿਆ, ਤੂੰ ਉਸ ਮੁਤਾਬਕ ਚੱਲਿਆ ਹੈਂ,*+ ਇਸ ਲਈ ਮੈਂ ਪਰੀਖਿਆ ਦੀ ਘੜੀ ਵਿਚ ਤੇਰੀ ਹਿਫਾਜ਼ਤ ਕਰਾਂਗਾ।+ ਇਹ ਪਰੀਖਿਆ ਸਾਰੀ ਦੁਨੀਆਂ ਉੱਤੇ ਆਉਣ ਵਾਲੀ ਹੈ ਤਾਂਕਿ ਧਰਤੀ ਉੱਤੇ ਰਹਿਣ ਵਾਲਿਆਂ ਨੂੰ ਪਰਖਿਆ ਜਾਵੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ