ਕੂਚ 8:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਲਈ ਜਾਦੂਗਰੀ ਕਰਨ ਵਾਲੇ ਪੁਜਾਰੀਆਂ ਨੇ ਫ਼ਿਰਊਨ ਨੂੰ ਕਿਹਾ: “ਇਹ ਪਰਮੇਸ਼ੁਰ ਦੀ ਉਂਗਲ*+ ਹੈ!” ਪਰ ਫ਼ਿਰਊਨ ਦਾ ਦਿਲ ਕਠੋਰ ਹੀ ਰਿਹਾ ਅਤੇ ਉਸ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਠੀਕ ਜਿਵੇਂ ਯਹੋਵਾਹ ਨੇ ਕਿਹਾ ਸੀ।
19 ਇਸ ਲਈ ਜਾਦੂਗਰੀ ਕਰਨ ਵਾਲੇ ਪੁਜਾਰੀਆਂ ਨੇ ਫ਼ਿਰਊਨ ਨੂੰ ਕਿਹਾ: “ਇਹ ਪਰਮੇਸ਼ੁਰ ਦੀ ਉਂਗਲ*+ ਹੈ!” ਪਰ ਫ਼ਿਰਊਨ ਦਾ ਦਿਲ ਕਠੋਰ ਹੀ ਰਿਹਾ ਅਤੇ ਉਸ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਠੀਕ ਜਿਵੇਂ ਯਹੋਵਾਹ ਨੇ ਕਿਹਾ ਸੀ।