ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 8:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੁਸੀਂ ਸਿਰਫ਼ ਸੈਨਾਵਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ,+

      ਤੁਹਾਨੂੰ ਸਿਰਫ਼ ਉਸ ਦਾ ਡਰ ਮੰਨਣਾ ਚਾਹੀਦਾ ਹੈ

      ਅਤੇ ਸਿਰਫ਼ ਉਸ ਦੇ ਅੱਗੇ ਕੰਬਣਾ ਚਾਹੀਦਾ ਹੈ।”+

  • ਇਬਰਾਨੀਆਂ 10:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਜੀਉਂਦੇ ਪਰਮੇਸ਼ੁਰ ਦੇ ਹੱਥੋਂ ਸਜ਼ਾ ਪਾਉਣੀ ਕਿੰਨੀ ਖ਼ੌਫ਼ਨਾਕ ਗੱਲ ਹੈ!

  • 1 ਪਤਰਸ 2:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਹਰ ਤਰ੍ਹਾਂ ਦੇ ਲੋਕਾਂ ਦਾ ਆਦਰ ਕਰੋ,+ ਆਪਣੇ ਸਾਰੇ ਭਰਾਵਾਂ ਨਾਲ ਪਿਆਰ ਕਰੋ,+ ਪਰਮੇਸ਼ੁਰ ਤੋਂ ਡਰੋ+ ਅਤੇ ਰਾਜੇ ਦਾ ਆਦਰ ਕਰੋ।+

  • ਪ੍ਰਕਾਸ਼ ਦੀ ਕਿਤਾਬ 14:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਉਹ ਉੱਚੀ ਆਵਾਜ਼ ਵਿਚ ਕਹਿ ਰਿਹਾ ਸੀ: “ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀ ਮਹਿਮਾ ਕਰੋ ਕਿਉਂਕਿ ਉਸ ਦੁਆਰਾ ਨਿਆਂ ਕਰਨ ਦਾ ਸਮਾਂ ਆ ਗਿਆ ਹੈ,+ ਇਸ ਲਈ ਉਸ ਦੀ ਭਗਤੀ ਕਰੋ ਜਿਸ ਨੇ ਆਕਾਸ਼, ਧਰਤੀ, ਸਮੁੰਦਰ+ ਅਤੇ ਪਾਣੀ ਦੇ ਚਸ਼ਮਿਆਂ ਨੂੰ ਬਣਾਇਆ ਹੈ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ