ਯੂਹੰਨਾ 12:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਜਿੰਨਾ ਚਿਰ ਤੁਹਾਡੇ ਕੋਲ ਚਾਨਣ ਹੈ, ਚਾਨਣ ਉੱਤੇ ਵਿਸ਼ਵਾਸ ਕਰੋ ਤਾਂਕਿ ਤੁਸੀਂ ਚਾਨਣ ਦੇ ਪੁੱਤਰ ਬਣੋ।”+ ਯਿਸੂ ਇਹ ਗੱਲਾਂ ਕਹਿਣ ਤੋਂ ਬਾਅਦ ਉੱਥੋਂ ਚਲਾ ਗਿਆ ਅਤੇ ਉਨ੍ਹਾਂ ਤੋਂ ਲੁਕ ਗਿਆ। ਅਫ਼ਸੀਆਂ 5:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਕਿਉਂਕਿ ਤੁਸੀਂ ਪਹਿਲਾਂ ਹਨੇਰੇ ਵਿਚ ਸੀ, ਪਰ ਹੁਣ ਤੁਸੀਂ ਪ੍ਰਭੂ ਨਾਲ ਏਕਤਾ ਵਿਚ ਬੱਝੇ ਹੋਣ ਕਰਕੇ+ ਚਾਨਣ ਵਿਚ ਹੋ।+ ਇਸ ਕਰਕੇ ਚਾਨਣ ਦੇ ਬੱਚਿਆਂ ਵਜੋਂ ਚੱਲਦੇ ਰਹੋ 1 ਥੱਸਲੁਨੀਕੀਆਂ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਕਿਉਂਕਿ ਤੁਸੀਂ ਸਾਰੇ ਚਾਨਣ ਅਤੇ ਦਿਨ ਦੇ ਪੁੱਤਰ ਹੋ।+ ਅਸੀਂ ਰਾਤ ਅਤੇ ਹਨੇਰੇ ਦੇ ਪੁੱਤਰ ਨਹੀਂ ਹਾਂ।+
36 ਜਿੰਨਾ ਚਿਰ ਤੁਹਾਡੇ ਕੋਲ ਚਾਨਣ ਹੈ, ਚਾਨਣ ਉੱਤੇ ਵਿਸ਼ਵਾਸ ਕਰੋ ਤਾਂਕਿ ਤੁਸੀਂ ਚਾਨਣ ਦੇ ਪੁੱਤਰ ਬਣੋ।”+ ਯਿਸੂ ਇਹ ਗੱਲਾਂ ਕਹਿਣ ਤੋਂ ਬਾਅਦ ਉੱਥੋਂ ਚਲਾ ਗਿਆ ਅਤੇ ਉਨ੍ਹਾਂ ਤੋਂ ਲੁਕ ਗਿਆ।
8 ਕਿਉਂਕਿ ਤੁਸੀਂ ਪਹਿਲਾਂ ਹਨੇਰੇ ਵਿਚ ਸੀ, ਪਰ ਹੁਣ ਤੁਸੀਂ ਪ੍ਰਭੂ ਨਾਲ ਏਕਤਾ ਵਿਚ ਬੱਝੇ ਹੋਣ ਕਰਕੇ+ ਚਾਨਣ ਵਿਚ ਹੋ।+ ਇਸ ਕਰਕੇ ਚਾਨਣ ਦੇ ਬੱਚਿਆਂ ਵਜੋਂ ਚੱਲਦੇ ਰਹੋ