ਕਹਾਉਤਾਂ 11:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਆਪਣੀ ਧਨ-ਦੌਲਤ ʼਤੇ ਭਰੋਸਾ ਰੱਖਣ ਵਾਲਾ ਡਿਗ ਪਵੇਗਾ,+ਪਰ ਧਰਮੀ ਪੱਤਿਆਂ ਵਾਂਗ ਲਹਿ-ਲਹਾਉਣਗੇ।+ ਮੱਤੀ 19:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਕਿਸੇ ਅਮੀਰ ਆਦਮੀ ਲਈ ਸਵਰਗ ਦੇ ਰਾਜ ਵਿਚ ਜਾਣਾ ਬਹੁਤ ਔਖਾ ਹੋਵੇਗਾ।+ ਮਰਕੁਸ 10:23, 24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਅਮੀਰ ਲੋਕਾਂ ਲਈ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਕਿੰਨਾ ਔਖਾ ਹੋਵੇਗਾ!”+ 24 ਪਰ ਚੇਲੇ ਉਸ ਦੀ ਗੱਲ ਸੁਣ ਕੇ ਹੈਰਾਨ ਹੋਏ। ਇਹ ਦੇਖ ਕੇ ਯਿਸੂ ਨੇ ਕਿਹਾ: “ਬੱਚਿਓ, ਪਰਮੇਸ਼ੁਰ ਦੇ ਰਾਜ ਵਿਚ ਜਾਣਾ ਬਹੁਤ ਔਖਾ ਹੈ! 1 ਤਿਮੋਥਿਉਸ 6:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰ ਜਿਹੜੇ ਇਨਸਾਨ ਅਮੀਰ ਬਣਨ ʼਤੇ ਤੁਲੇ ਹੋਏ ਹਨ, ਉਹ ਪਰੀਖਿਆਵਾਂ ਅਤੇ ਫੰਦਿਆਂ ਵਿਚ ਫਸ ਜਾਂਦੇ ਹਨ+ ਅਤੇ ਬਹੁਤ ਸਾਰੀਆਂ ਮੂਰਖਤਾ ਭਰੀਆਂ ਅਤੇ ਨੁਕਸਾਨਦੇਹ ਇੱਛਾਵਾਂ ਦੇ ਵੱਸ ਵਿਚ ਪੈ ਜਾਂਦੇ ਹਨ ਜਿਹੜੀਆਂ ਉਨ੍ਹਾਂ ਨੂੰ ਵਿਨਾਸ਼ ਅਤੇ ਬਰਬਾਦੀ ਦੇ ਸਮੁੰਦਰ ਵਿਚ ਡੋਬ ਦਿੰਦੀਆਂ ਹਨ।+
23 ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਕਿਸੇ ਅਮੀਰ ਆਦਮੀ ਲਈ ਸਵਰਗ ਦੇ ਰਾਜ ਵਿਚ ਜਾਣਾ ਬਹੁਤ ਔਖਾ ਹੋਵੇਗਾ।+
23 ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਅਮੀਰ ਲੋਕਾਂ ਲਈ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਕਿੰਨਾ ਔਖਾ ਹੋਵੇਗਾ!”+ 24 ਪਰ ਚੇਲੇ ਉਸ ਦੀ ਗੱਲ ਸੁਣ ਕੇ ਹੈਰਾਨ ਹੋਏ। ਇਹ ਦੇਖ ਕੇ ਯਿਸੂ ਨੇ ਕਿਹਾ: “ਬੱਚਿਓ, ਪਰਮੇਸ਼ੁਰ ਦੇ ਰਾਜ ਵਿਚ ਜਾਣਾ ਬਹੁਤ ਔਖਾ ਹੈ!
9 ਪਰ ਜਿਹੜੇ ਇਨਸਾਨ ਅਮੀਰ ਬਣਨ ʼਤੇ ਤੁਲੇ ਹੋਏ ਹਨ, ਉਹ ਪਰੀਖਿਆਵਾਂ ਅਤੇ ਫੰਦਿਆਂ ਵਿਚ ਫਸ ਜਾਂਦੇ ਹਨ+ ਅਤੇ ਬਹੁਤ ਸਾਰੀਆਂ ਮੂਰਖਤਾ ਭਰੀਆਂ ਅਤੇ ਨੁਕਸਾਨਦੇਹ ਇੱਛਾਵਾਂ ਦੇ ਵੱਸ ਵਿਚ ਪੈ ਜਾਂਦੇ ਹਨ ਜਿਹੜੀਆਂ ਉਨ੍ਹਾਂ ਨੂੰ ਵਿਨਾਸ਼ ਅਤੇ ਬਰਬਾਦੀ ਦੇ ਸਮੁੰਦਰ ਵਿਚ ਡੋਬ ਦਿੰਦੀਆਂ ਹਨ।+