ਯਸਾਯਾਹ 53:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਉਹ ਸਾਡੇ ਅਪਰਾਧਾਂ ਕਰਕੇ ਵਿੰਨ੍ਹਿਆ ਗਿਆ;+ਉਸ ਨੂੰ ਸਾਡੇ ਗੁਨਾਹਾਂ ਕਰਕੇ ਕੁਚਲਿਆ ਗਿਆ।+ ਸਾਡੀ ਸ਼ਾਂਤੀ ਲਈ ਉਸ ਨੇ ਸਜ਼ਾ ਭੁਗਤੀ+ਅਤੇ ਉਸ ਦੇ ਜ਼ਖ਼ਮਾਂ ਕਰਕੇ ਅਸੀਂ ਚੰਗੇ ਕੀਤੇ ਗਏ।+ ਯਸਾਯਾਹ 53:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਨੂੰ ਸਤਾਇਆ ਗਿਆ+ ਤੇ ਉਹ ਦੁੱਖ ਨੂੰ ਸਹਿੰਦਾ ਰਿਹਾ,+ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ। ਉਸ ਨੂੰ ਭੇਡ ਵਾਂਗ ਵੱਢੇ ਜਾਣ ਲਈ ਲਿਆਂਦਾ ਗਿਆ,+ਉਹ ਉਸ ਭੇਡ ਵਾਂਗ ਸੀ ਜੋ ਉੱਨ ਕਤਰਨ ਵਾਲੇ ਸਾਮ੍ਹਣੇ ਚੁੱਪ ਰਹਿੰਦੀ ਹੈ,ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।+
5 ਪਰ ਉਹ ਸਾਡੇ ਅਪਰਾਧਾਂ ਕਰਕੇ ਵਿੰਨ੍ਹਿਆ ਗਿਆ;+ਉਸ ਨੂੰ ਸਾਡੇ ਗੁਨਾਹਾਂ ਕਰਕੇ ਕੁਚਲਿਆ ਗਿਆ।+ ਸਾਡੀ ਸ਼ਾਂਤੀ ਲਈ ਉਸ ਨੇ ਸਜ਼ਾ ਭੁਗਤੀ+ਅਤੇ ਉਸ ਦੇ ਜ਼ਖ਼ਮਾਂ ਕਰਕੇ ਅਸੀਂ ਚੰਗੇ ਕੀਤੇ ਗਏ।+
7 ਉਸ ਨੂੰ ਸਤਾਇਆ ਗਿਆ+ ਤੇ ਉਹ ਦੁੱਖ ਨੂੰ ਸਹਿੰਦਾ ਰਿਹਾ,+ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ। ਉਸ ਨੂੰ ਭੇਡ ਵਾਂਗ ਵੱਢੇ ਜਾਣ ਲਈ ਲਿਆਂਦਾ ਗਿਆ,+ਉਹ ਉਸ ਭੇਡ ਵਾਂਗ ਸੀ ਜੋ ਉੱਨ ਕਤਰਨ ਵਾਲੇ ਸਾਮ੍ਹਣੇ ਚੁੱਪ ਰਹਿੰਦੀ ਹੈ,ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।+