ਮੱਤੀ 24:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਸ ਨੇ ਉਨ੍ਹਾਂ ਨੂੰ ਕਿਹਾ: “ਕੀ ਤੁਸੀਂ ਇਹ ਸਭ ਦੇਖ ਕੇ ਹੈਰਾਨ ਹੋ ਰਹੇ ਹੋ? ਮੈਂ ਸੱਚ ਕਹਿੰਦਾ ਹਾਂ ਕਿ ਇੱਥੇ ਪੱਥਰ ʼਤੇ ਪੱਥਰ ਨਹੀਂ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇ।”+ ਮਰਕੁਸ 13:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪਰ ਯਿਸੂ ਨੇ ਉਸ ਨੂੰ ਕਿਹਾ: “ਕੀ ਤੂੰ ਇਨ੍ਹਾਂ ਸ਼ਾਨਦਾਰ ਇਮਾਰਤਾਂ ਨੂੰ ਦੇਖਦਾ ਹੈਂ? ਇੱਥੇ ਪੱਥਰ ʼਤੇ ਪੱਥਰ ਨਹੀਂ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇ।”+ ਲੂਕਾ 21:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਪਰ ਉਸ ਨੇ ਕਿਹਾ: “ਤੁਸੀਂ ਇਹ ਜੋ ਇਮਾਰਤਾਂ ਦੇਖਦੇ ਹੋ, ਉਹ ਦਿਨ ਵੀ ਆਉਣਗੇ ਜਦੋਂ ਇੱਥੇ ਪੱਥਰ ʼਤੇ ਪੱਥਰ ਨਹੀਂ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇ।”+
2 ਉਸ ਨੇ ਉਨ੍ਹਾਂ ਨੂੰ ਕਿਹਾ: “ਕੀ ਤੁਸੀਂ ਇਹ ਸਭ ਦੇਖ ਕੇ ਹੈਰਾਨ ਹੋ ਰਹੇ ਹੋ? ਮੈਂ ਸੱਚ ਕਹਿੰਦਾ ਹਾਂ ਕਿ ਇੱਥੇ ਪੱਥਰ ʼਤੇ ਪੱਥਰ ਨਹੀਂ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇ।”+
2 ਪਰ ਯਿਸੂ ਨੇ ਉਸ ਨੂੰ ਕਿਹਾ: “ਕੀ ਤੂੰ ਇਨ੍ਹਾਂ ਸ਼ਾਨਦਾਰ ਇਮਾਰਤਾਂ ਨੂੰ ਦੇਖਦਾ ਹੈਂ? ਇੱਥੇ ਪੱਥਰ ʼਤੇ ਪੱਥਰ ਨਹੀਂ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇ।”+
6 ਪਰ ਉਸ ਨੇ ਕਿਹਾ: “ਤੁਸੀਂ ਇਹ ਜੋ ਇਮਾਰਤਾਂ ਦੇਖਦੇ ਹੋ, ਉਹ ਦਿਨ ਵੀ ਆਉਣਗੇ ਜਦੋਂ ਇੱਥੇ ਪੱਥਰ ʼਤੇ ਪੱਥਰ ਨਹੀਂ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇ।”+