ਯਸਾਯਾਹ 56:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਨ੍ਹਾਂ ਨੂੰ ਵੀ ਮੈਂ ਆਪਣੇ ਪਵਿੱਤਰ ਪਹਾੜ ʼਤੇ ਲਿਆਵਾਂਗਾ+ਅਤੇ ਆਪਣੇ ਪ੍ਰਾਰਥਨਾ ਦੇ ਘਰ ਵਿਚ ਉਨ੍ਹਾਂ ਨੂੰ ਖ਼ੁਸ਼ੀਆਂ ਦਿਆਂਗਾ। ਉਨ੍ਹਾਂ ਦੀਆਂ ਹੋਮ-ਬਲ਼ੀਆਂ ਅਤੇ ਉਨ੍ਹਾਂ ਦੇ ਬਲੀਦਾਨ ਮੇਰੀ ਵੇਦੀ ʼਤੇ ਕਬੂਲ ਹੋਣਗੇ। ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ।”+
7 ਉਨ੍ਹਾਂ ਨੂੰ ਵੀ ਮੈਂ ਆਪਣੇ ਪਵਿੱਤਰ ਪਹਾੜ ʼਤੇ ਲਿਆਵਾਂਗਾ+ਅਤੇ ਆਪਣੇ ਪ੍ਰਾਰਥਨਾ ਦੇ ਘਰ ਵਿਚ ਉਨ੍ਹਾਂ ਨੂੰ ਖ਼ੁਸ਼ੀਆਂ ਦਿਆਂਗਾ। ਉਨ੍ਹਾਂ ਦੀਆਂ ਹੋਮ-ਬਲ਼ੀਆਂ ਅਤੇ ਉਨ੍ਹਾਂ ਦੇ ਬਲੀਦਾਨ ਮੇਰੀ ਵੇਦੀ ʼਤੇ ਕਬੂਲ ਹੋਣਗੇ। ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ।”+