ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 26:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਉਸ ਨੇ ਕਿਹਾ: “ਸ਼ਹਿਰ ਵਿਚ ਫਲਾਨੇ ਬੰਦੇ ਨੂੰ ਜਾ ਕੇ ਕਹੋ, ‘ਗੁਰੂ ਜੀ ਨੇ ਕਿਹਾ ਹੈ: “ਮੇਰੇ ਮਰਨ ਦਾ ਮਿਥਿਆ ਸਮਾਂ ਆ ਗਿਆ ਹੈ; ਮੈਂ ਤੇਰੇ ਘਰ ਆਪਣੇ ਚੇਲਿਆਂ ਨਾਲ ਪਸਾਹ ਦਾ ਤਿਉਹਾਰ ਮਨਾਵਾਂਗਾ।”’” 19 ਇਸ ਲਈ ਚੇਲਿਆਂ ਨੇ ਉਵੇਂ ਕੀਤਾ ਜਿਵੇਂ ਯਿਸੂ ਨੇ ਕਿਹਾ ਸੀ ਅਤੇ ਉਨ੍ਹਾਂ ਨੇ ਪਸਾਹ ਦੀ ਤਿਆਰੀ ਕੀਤੀ।

  • ਮਰਕੁਸ 14:13-16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਘੱਲਿਆ: “ਸ਼ਹਿਰ ਵਿਚ ਜਾਓ, ਉੱਥੇ ਪਾਣੀ ਦਾ ਘੜਾ ਚੁੱਕੀ ਜਾਂਦਾ ਇਕ ਆਦਮੀ ਆ ਕੇ ਤੁਹਾਨੂੰ ਮਿਲੇਗਾ। ਤੁਸੀਂ ਉਸ ਦੇ ਪਿੱਛੇ-ਪਿੱਛੇ ਚਲੇ ਜਾਇਓ+ 14 ਅਤੇ ਉਹ ਜਿਸ ਘਰ ਵਿਚ ਵੜੇ, ਤੁਸੀਂ ਉਸ ਘਰ ਦੇ ਮਾਲਕ ਨੂੰ ਕਹੋ, ‘ਗੁਰੂ ਜੀ ਨੇ ਪੁੱਛਿਆ ਹੈ: “ਉਹ ਕਮਰਾ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਨਾਲ ਪਸਾਹ ਦਾ ਖਾਣਾ ਖਾ ਸਕਦਾ ਹਾਂ?”’ 15 ਅਤੇ ਉਹ ਤੁਹਾਨੂੰ ਇਕ ਵੱਡਾ ਚੁਬਾਰਾ ਦਿਖਾਵੇਗਾ ਜੋ ਸਾਡੇ ਵਾਸਤੇ ਤਿਆਰ ਕੀਤਾ ਗਿਆ ਹੈ; ਉੱਥੇ ਆਪਣੇ ਸਾਰਿਆਂ ਲਈ ਪਸਾਹ ਦਾ ਖਾਣਾ ਤਿਆਰ ਕਰੋ।” 16 ਇਸ ਲਈ ਚੇਲੇ ਚਲੇ ਗਏ ਅਤੇ ਸ਼ਹਿਰ ਵਿਚ ਉਨ੍ਹਾਂ ਦੇ ਜਾਣ ਤੇ ਉਹੀ ਹੋਇਆ ਜੋ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ ਅਤੇ ਉਨ੍ਹਾਂ ਨੇ ਪਸਾਹ ਦੀ ਤਿਆਰੀ ਕੀਤੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ