ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 26:27, 28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਫਿਰ ਉਸ ਨੇ ਦਾਖਰਸ ਦਾ ਪਿਆਲਾ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ: “ਲਓ ਤੁਸੀਂ ਸਾਰੇ ਇਸ ਵਿੱਚੋਂ ਪੀਓ,+ 28 ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਵੇਗਾ।+

  • ਮਰਕੁਸ 14:23, 24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਫਿਰ ਉਸ ਨੇ ਦਾਖਰਸ ਦਾ ਪਿਆਲਾ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਉਨ੍ਹਾਂ ਸਾਰਿਆਂ ਨੇ ਉਸ ਪਿਆਲੇ ਵਿੱਚੋਂ ਪੀਤਾ।+ 24 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੀ ਖ਼ਾਤਰ ਵਹਾਇਆ ਜਾਵੇਗਾ।+

  • 1 ਕੁਰਿੰਥੀਆਂ 11:23-25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਪ੍ਰਭੂ ਨੇ ਜੋ ਕੁਝ ਮੈਨੂੰ ਦੱਸਿਆ ਹੈ, ਮੈਂ ਉਹੀ ਕੁਝ ਤੁਹਾਨੂੰ ਸਿਖਾਇਆ ਹੈ ਕਿ ਜਿਸ ਰਾਤ+ ਪ੍ਰਭੂ ਯਿਸੂ ਨੂੰ ਧੋਖੇ ਨਾਲ ਫੜਵਾਇਆ ਜਾਣਾ ਸੀ, ਉਸ ਰਾਤ ਉਸ ਨੇ ਇਕ ਰੋਟੀ ਲਈ 24 ਅਤੇ ਪ੍ਰਾਰਥਨਾ ਵਿਚ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ: “ਇਹ ਰੋਟੀ ਮੇਰੇ ਸਰੀਰ ਨੂੰ ਦਰਸਾਉਂਦੀ ਹੈ+ ਜੋ ਤੁਹਾਡੇ ਲਈ ਕੁਰਬਾਨ ਕੀਤਾ ਜਾਵੇਗਾ। ਮੇਰੀ ਯਾਦ ਵਿਚ ਇਸ ਤਰ੍ਹਾਂ ਕਰਦੇ ਰਹੋ।”+ 25 ਅਤੇ ਉਸ ਨੇ ਪਸਾਹ ਦਾ ਖਾਣਾ ਖਾਣ ਤੋਂ ਬਾਅਦ ਦਾਖਰਸ ਦਾ ਪਿਆਲਾ ਲੈ ਕੇ+ ਇਸੇ ਤਰ੍ਹਾਂ ਕੀਤਾ ਅਤੇ ਕਿਹਾ: “ਇਹ ਪਿਆਲਾ ਮੇਰੇ ਲਹੂ ਦੁਆਰਾ ਕੀਤੇ ਗਏ ਨਵੇਂ ਇਕਰਾਰ ਨੂੰ ਦਰਸਾਉਂਦਾ ਹੈ।+ ਜਦੋਂ ਵੀ ਤੁਸੀਂ ਇਸ ਵਿੱਚੋਂ ਪੀਓ, ਤਾਂ ਮੇਰੀ ਯਾਦ ਵਿਚ ਇਸ ਤਰ੍ਹਾਂ ਕਰਦੇ ਰਹੋ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ