ਯਸਾਯਾਹ 53:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+
12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+