ਜ਼ਬੂਰ 110:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+ ਮੱਤੀ 26:64 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 64 ਯਿਸੂ ਨੇ ਉਸ ਨੂੰ ਕਿਹਾ: “ਤੂੰ ਆਪ ਹੀ ਕਹਿ ਦਿੱਤਾ ਹੈ। ਪਰ ਮੈਂ ਤੁਹਾਨੂੰ ਦੱਸਦਾ ਹਾਂ: ਅੱਜ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਉੱਤੇ ਆਉਂਦਾ ਦੇਖੋਗੇ।”+ ਮਰਕੁਸ 14:62 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 62 ਫਿਰ ਯਿਸੂ ਨੇ ਕਿਹਾ: “ਹਾਂ, ਮੈਂ ਹਾਂ; ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਨਾਲ ਆਉਂਦਾ ਦੇਖੋਗੇ।”+ ਰਸੂਲਾਂ ਦੇ ਕੰਮ 2:32, 33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਇਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਕੀਤਾ ਅਤੇ ਅਸੀਂ ਸਾਰੇ ਇਸ ਗੱਲ ਦੇ ਗਵਾਹ ਹਾਂ।+ 33 ਇਸ ਲਈ ਉਸ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਗਿਆ+ ਅਤੇ ਉਸ ਨੂੰ ਪਵਿੱਤਰ ਸ਼ਕਤੀ* ਦਿੱਤੀ ਗਈ ਜਿਸ ਦਾ ਵਾਅਦਾ ਪਿਤਾ ਨੇ ਕੀਤਾ ਸੀ। ਉਸ ਨੇ ਇਹ ਪਵਿੱਤਰ ਸ਼ਕਤੀ ਸਾਨੂੰ ਦਿੱਤੀ ਹੈ+ ਜਿਸ ਨੂੰ ਤੁਸੀਂ ਦੇਖਦੇ ਅਤੇ ਸੁਣਦੇ ਹੋ। ਰਸੂਲਾਂ ਦੇ ਕੰਮ 7:55 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 55 ਪਰ ਇਸਤੀਫ਼ਾਨ ਪਵਿੱਤਰ ਸ਼ਕਤੀ ਨਾਲ ਭਰਪੂਰ ਸੀ ਅਤੇ ਉਸ ਨੇ ਆਕਾਸ਼ ਵੱਲ ਦੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਮਹਿਮਾ ਦੇਖੀ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਦੇਖਿਆ।+ ਰੋਮੀਆਂ 8:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਕੌਣ ਉਨ੍ਹਾਂ ਉੱਤੇ ਇਲਜ਼ਾਮ ਲਾ ਸਕਦਾ ਹੈ? ਕੋਈ ਵੀ ਨਹੀਂ ਕਿਉਂਕਿ ਮਸੀਹ ਯਿਸੂ ਹੀ ਹੈ ਜੋ ਮਰਿਆ ਸੀ ਅਤੇ ਉਸ ਨੂੰ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਕੀਤਾ ਗਿਆ ਸੀ ਅਤੇ ਉਹੀ ਪਰਮੇਸ਼ੁਰ ਦੇ ਸੱਜੇ ਪਾਸੇ ਹੈ+ ਅਤੇ ਉਹੀ ਸਾਡੇ ਵਾਸਤੇ ਬੇਨਤੀ ਕਰਦਾ ਹੈ।+ ਕੁਲੁੱਸੀਆਂ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰ ਜੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਗਿਆ ਸੀ,+ ਤਾਂ ਸਵਰਗ ਦੀਆਂ ਗੱਲਾਂ ਪਿੱਛੇ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਹੱਥ ਬੈਠਾ ਹੋਇਆ ਹੈ।+ ਇਬਰਾਨੀਆਂ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸ ਰਾਹੀਂ ਪਰਮੇਸ਼ੁਰ ਦੀ ਮਹਿਮਾ ਝਲਕਦੀ ਹੈ+ ਅਤੇ ਉਹ ਹੂ-ਬਹੂ ਪਰਮੇਸ਼ੁਰ ਵਰਗਾ ਹੈ+ ਅਤੇ ਉਹ* ਪਰਮੇਸ਼ੁਰ ਦੇ ਸ਼ਕਤੀਸ਼ਾਲੀ ਬਚਨ ਰਾਹੀਂ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਸਾਨੂੰ ਪਾਪਾਂ ਤੋਂ ਸ਼ੁੱਧ ਕਰਨ ਤੋਂ ਬਾਅਦ+ ਉਹ ਸਵਰਗ ਵਿਚ ਮਹਾਨ ਪਰਮੇਸ਼ੁਰ ਦੇ ਸੱਜੇ ਹੱਥ ਬੈਠ ਗਿਆ।+
110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+
64 ਯਿਸੂ ਨੇ ਉਸ ਨੂੰ ਕਿਹਾ: “ਤੂੰ ਆਪ ਹੀ ਕਹਿ ਦਿੱਤਾ ਹੈ। ਪਰ ਮੈਂ ਤੁਹਾਨੂੰ ਦੱਸਦਾ ਹਾਂ: ਅੱਜ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਉੱਤੇ ਆਉਂਦਾ ਦੇਖੋਗੇ।”+
62 ਫਿਰ ਯਿਸੂ ਨੇ ਕਿਹਾ: “ਹਾਂ, ਮੈਂ ਹਾਂ; ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਨਾਲ ਆਉਂਦਾ ਦੇਖੋਗੇ।”+
32 ਇਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਕੀਤਾ ਅਤੇ ਅਸੀਂ ਸਾਰੇ ਇਸ ਗੱਲ ਦੇ ਗਵਾਹ ਹਾਂ।+ 33 ਇਸ ਲਈ ਉਸ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਗਿਆ+ ਅਤੇ ਉਸ ਨੂੰ ਪਵਿੱਤਰ ਸ਼ਕਤੀ* ਦਿੱਤੀ ਗਈ ਜਿਸ ਦਾ ਵਾਅਦਾ ਪਿਤਾ ਨੇ ਕੀਤਾ ਸੀ। ਉਸ ਨੇ ਇਹ ਪਵਿੱਤਰ ਸ਼ਕਤੀ ਸਾਨੂੰ ਦਿੱਤੀ ਹੈ+ ਜਿਸ ਨੂੰ ਤੁਸੀਂ ਦੇਖਦੇ ਅਤੇ ਸੁਣਦੇ ਹੋ।
55 ਪਰ ਇਸਤੀਫ਼ਾਨ ਪਵਿੱਤਰ ਸ਼ਕਤੀ ਨਾਲ ਭਰਪੂਰ ਸੀ ਅਤੇ ਉਸ ਨੇ ਆਕਾਸ਼ ਵੱਲ ਦੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਮਹਿਮਾ ਦੇਖੀ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਦੇਖਿਆ।+
34 ਕੌਣ ਉਨ੍ਹਾਂ ਉੱਤੇ ਇਲਜ਼ਾਮ ਲਾ ਸਕਦਾ ਹੈ? ਕੋਈ ਵੀ ਨਹੀਂ ਕਿਉਂਕਿ ਮਸੀਹ ਯਿਸੂ ਹੀ ਹੈ ਜੋ ਮਰਿਆ ਸੀ ਅਤੇ ਉਸ ਨੂੰ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਕੀਤਾ ਗਿਆ ਸੀ ਅਤੇ ਉਹੀ ਪਰਮੇਸ਼ੁਰ ਦੇ ਸੱਜੇ ਪਾਸੇ ਹੈ+ ਅਤੇ ਉਹੀ ਸਾਡੇ ਵਾਸਤੇ ਬੇਨਤੀ ਕਰਦਾ ਹੈ।+
3 ਪਰ ਜੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਗਿਆ ਸੀ,+ ਤਾਂ ਸਵਰਗ ਦੀਆਂ ਗੱਲਾਂ ਪਿੱਛੇ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਹੱਥ ਬੈਠਾ ਹੋਇਆ ਹੈ।+
3 ਉਸ ਰਾਹੀਂ ਪਰਮੇਸ਼ੁਰ ਦੀ ਮਹਿਮਾ ਝਲਕਦੀ ਹੈ+ ਅਤੇ ਉਹ ਹੂ-ਬਹੂ ਪਰਮੇਸ਼ੁਰ ਵਰਗਾ ਹੈ+ ਅਤੇ ਉਹ* ਪਰਮੇਸ਼ੁਰ ਦੇ ਸ਼ਕਤੀਸ਼ਾਲੀ ਬਚਨ ਰਾਹੀਂ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਸਾਨੂੰ ਪਾਪਾਂ ਤੋਂ ਸ਼ੁੱਧ ਕਰਨ ਤੋਂ ਬਾਅਦ+ ਉਹ ਸਵਰਗ ਵਿਚ ਮਹਾਨ ਪਰਮੇਸ਼ੁਰ ਦੇ ਸੱਜੇ ਹੱਥ ਬੈਠ ਗਿਆ।+