-
ਰਸੂਲਾਂ ਦੇ ਕੰਮ 13:27, 28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਯਰੂਸ਼ਲਮ ਦੇ ਵਾਸੀਆਂ ਅਤੇ ਧਾਰਮਿਕ ਆਗੂਆਂ ਨੇ ਉਸ ਨੂੰ ਮਸੀਹ ਵਜੋਂ ਕਬੂਲ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਨਿਆਂਕਾਰ ਬਣ ਕੇ ਨਬੀਆਂ ਦੀਆਂ ਲਿਖਤਾਂ ਵਿਚ ਦੱਸੀਆਂ ਸਾਰੀਆਂ ਗੱਲਾਂ ਪੂਰੀਆਂ ਕੀਤੀਆਂ+ ਜਿਹੜੀਆਂ ਹਰ ਸਬਤ ਦੇ ਦਿਨ ਉੱਚੀ ਆਵਾਜ਼ ਵਿਚ ਪੜ੍ਹੀਆਂ ਜਾਂਦੀਆਂ ਹਨ। 28 ਭਾਵੇਂ ਉਨ੍ਹਾਂ ਨੂੰ ਉਸ ਨੂੰ ਜਾਨੋਂ ਮਾਰਨ ਦਾ ਕੋਈ ਕਾਰਨ ਨਹੀਂ ਮਿਲਿਆ,+ ਫਿਰ ਵੀ ਉਨ੍ਹਾਂ ਨੇ ਪਿਲਾਤੁਸ ਉੱਤੇ ਜ਼ੋਰ ਪਾਇਆ ਕਿ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।+
-