-
ਰਸੂਲਾਂ ਦੇ ਕੰਮ 1:4, 5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਜਦੋਂ ਉਹ ਉਨ੍ਹਾਂ ਨੂੰ ਮਿਲਿਆ, ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ: “ਯਰੂਸ਼ਲਮ ਛੱਡ ਕੇ ਨਾ ਜਾਇਓ,+ ਪਰ ਉਸ ਚੀਜ਼ ਦੀ ਉਡੀਕ ਕਰਦੇ ਰਹਿਓ ਜਿਸ ਨੂੰ ਦੇਣ ਦਾ ਵਾਅਦਾ ਪਿਤਾ ਨੇ ਕੀਤਾ ਹੈ,+ ਜਿਸ ਬਾਰੇ ਤੁਸੀਂ ਮੇਰੇ ਤੋਂ ਵੀ ਸੁਣਿਆ ਸੀ; 5 ਕਿਉਂਕਿ ਯੂਹੰਨਾ ਨੇ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਕੁਝ ਦਿਨਾਂ ਬਾਅਦ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦਿੱਤਾ ਜਾਵੇਗਾ।”+
-