ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 30:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਹਾਰੂਨ+ ਰੋਜ਼ ਸਵੇਰੇ ਦੀਵੇ ਤਿਆਰ ਕਰਨ ਵੇਲੇ+ ਇਸ ਵੇਦੀ ਉੱਤੇ+ ਖ਼ੁਸ਼ਬੂਦਾਰ ਧੂਪ ਧੁਖਾਏਗਾ।+ 8 ਨਾਲੇ ਸ਼ਾਮ ਨੂੰ ਹਨੇਰਾ ਹੋਣ ਤੋਂ ਪਹਿਲਾਂ* ਜਦੋਂ ਹਾਰੂਨ ਦੀਵੇ ਬਾਲ਼ੇਗਾ, ਤਾਂ ਉਦੋਂ ਵੀ ਉਹ ਧੂਪ ਧੁਖਾਏਗਾ। ਤੁਹਾਡੀਆਂ ਸਾਰੀਆਂ ਪੀੜ੍ਹੀਆਂ ਦੌਰਾਨ ਯਹੋਵਾਹ ਅੱਗੇ ਹਮੇਸ਼ਾ ਧੂਪ ਧੁਖਾਇਆ ਜਾਵੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ