9 ਜਿਵੇਂ ਪਿਤਾ ਨੇ ਮੈਨੂੰ ਪਿਆਰ ਕੀਤਾ ਹੈ,+ ਉਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ; ਤੁਸੀਂ ਆਪਣੇ ਆਪ ਨੂੰ ਮੇਰੇ ਪਿਆਰ ਦੇ ਲਾਇਕ ਬਣਾਈ ਰੱਖੋ। 10 ਜੇ ਤੁਸੀਂ ਮੇਰੇ ਹੁਕਮ ਮੰਨੋਗੇ, ਤਾਂ ਤੁਸੀਂ ਮੇਰੇ ਪਿਆਰ ਦੇ ਲਾਇਕ ਬਣੇ ਰਹੋਗੇ, ਠੀਕ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮ ਮੰਨ ਕੇ ਆਪਣੇ ਆਪ ਨੂੰ ਉਸ ਦੇ ਪਿਆਰ ਦੇ ਲਾਇਕ ਬਣਾਈ ਰੱਖਦਾ ਹਾਂ।