52 ਸਾਰੇ ਲੋਕ ਰੋ ਰਹੇ ਸਨ ਅਤੇ ਗਮ ਦੇ ਮਾਰੇ ਆਪਣੀ ਛਾਤੀ ਪਿੱਟ ਰਹੇ ਸਨ। ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਰੋਣਾ ਬੰਦ ਕਰੋ+ ਕਿਉਂਕਿ ਕੁੜੀ ਮਰੀ ਨਹੀਂ, ਸਗੋਂ ਸੁੱਤੀ ਪਈ ਹੈ।”+ 53 ਇਹ ਸੁਣ ਕੇ ਉਹ ਉਸ ਦਾ ਮਜ਼ਾਕ ਉਡਾਉਂਦੇ ਹੋਏ ਹੱਸਣ ਲੱਗੇ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਗਈ ਸੀ। 54 ਪਰ ਉਸ ਨੇ ਕੁੜੀ ਦਾ ਹੱਥ ਫੜ ਕੇ ਕਿਹਾ: “ਬੇਟੀ, ਉੱਠ!”+