-
ਰਸੂਲਾਂ ਦੇ ਕੰਮ 17:28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਉਸੇ ਰਾਹੀਂ ਸਾਨੂੰ ਜ਼ਿੰਦਗੀ ਮਿਲੀ ਹੈ, ਉਸੇ ਦੇ ਸਹਾਰੇ ਅਸੀਂ ਤੁਰਦੇ-ਫਿਰਦੇ ਹਾਂ ਤੇ ਉਸੇ ਕਰਕੇ ਅਸੀਂ ਹੋਂਦ ਵਿਚ ਹਾਂ, ਜਿਵੇਂ ਤੁਹਾਡੇ ਵੀ ਕੁਝ ਕਵੀਆਂ ਨੇ ਕਿਹਾ ਹੈ: ‘ਅਸੀਂ ਸਾਰੇ ਉਸ ਦੇ ਬੱਚੇ ਹਾਂ।’
-