ਬਿਵਸਥਾ ਸਾਰ 18:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇਕ ਨਬੀ ਖੜ੍ਹਾ ਕਰੇਗਾ ਅਤੇ ਤੁਸੀਂ ਜ਼ਰੂਰ ਉਸ ਦੀ ਗੱਲ ਸੁਣਿਓ।+ ਲੂਕਾ 24:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਯਾਦ ਕਰੋ ਜਦੋਂ ਮੈਂ ਤੁਹਾਡੇ ਨਾਲ ਸੀ, ਤਾਂ ਮੈਂ ਤੁਹਾਨੂੰ ਦੱਸਿਆ ਸੀ+ ਕਿ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਅਤੇ ਜ਼ਬੂਰ ਵਿਚ ਜੋ ਕੁਝ ਵੀ ਮੇਰੇ ਬਾਰੇ ਲਿਖਿਆ ਗਿਆ ਹੈ, ਉਹ ਸਭ ਜ਼ਰੂਰ ਪੂਰਾ ਹੋਵੇਗਾ।”+ ਯੂਹੰਨਾ 1:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਫ਼ਿਲਿੱਪੁਸ ਨੇ ਨਥਾਨਿਏਲ+ ਨੂੰ ਲੱਭ ਕੇ ਕਿਹਾ: “ਸਾਨੂੰ ਉਹ ਆਦਮੀ ਮਿਲ ਗਿਆ ਹੈ ਜਿਸ ਬਾਰੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਵਿਚ ਦੱਸਿਆ ਗਿਆ ਸੀ: ਉਹ ਨਾਸਰਤ ਤੋਂ ਯੂਸੁਫ਼ ਦਾ ਪੁੱਤਰ ਯਿਸੂ ਹੈ।”+
15 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇਕ ਨਬੀ ਖੜ੍ਹਾ ਕਰੇਗਾ ਅਤੇ ਤੁਸੀਂ ਜ਼ਰੂਰ ਉਸ ਦੀ ਗੱਲ ਸੁਣਿਓ।+
44 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਯਾਦ ਕਰੋ ਜਦੋਂ ਮੈਂ ਤੁਹਾਡੇ ਨਾਲ ਸੀ, ਤਾਂ ਮੈਂ ਤੁਹਾਨੂੰ ਦੱਸਿਆ ਸੀ+ ਕਿ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਅਤੇ ਜ਼ਬੂਰ ਵਿਚ ਜੋ ਕੁਝ ਵੀ ਮੇਰੇ ਬਾਰੇ ਲਿਖਿਆ ਗਿਆ ਹੈ, ਉਹ ਸਭ ਜ਼ਰੂਰ ਪੂਰਾ ਹੋਵੇਗਾ।”+
45 ਫ਼ਿਲਿੱਪੁਸ ਨੇ ਨਥਾਨਿਏਲ+ ਨੂੰ ਲੱਭ ਕੇ ਕਿਹਾ: “ਸਾਨੂੰ ਉਹ ਆਦਮੀ ਮਿਲ ਗਿਆ ਹੈ ਜਿਸ ਬਾਰੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਵਿਚ ਦੱਸਿਆ ਗਿਆ ਸੀ: ਉਹ ਨਾਸਰਤ ਤੋਂ ਯੂਸੁਫ਼ ਦਾ ਪੁੱਤਰ ਯਿਸੂ ਹੈ।”+