ਯੂਹੰਨਾ 8:31, 32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਤਦ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਸੀ, ਕਿਹਾ: “ਜੇ ਤੁਸੀਂ ਮੇਰੀਆਂ ਸਿੱਖਿਆਵਾਂ ਨੂੰ ਮੰਨਦੇ ਰਹੋ, ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਮੇਰੇ ਸੱਚੇ ਚੇਲੇ ਹੋ 32 ਅਤੇ ਤੁਸੀਂ ਸੱਚਾਈ ਨੂੰ ਜਾਣੋਗੇ+ ਤੇ ਸੱਚਾਈ ਤੁਹਾਨੂੰ ਆਜ਼ਾਦ ਕਰੇਗੀ।”+ ਯੂਹੰਨਾ 14:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਰਾਹ,+ ਸੱਚਾਈ+ ਤੇ ਜ਼ਿੰਦਗੀ ਹਾਂ।+ ਕੋਈ ਵੀ ਪਿਤਾ ਕੋਲ ਨਹੀਂ ਆ ਸਕਦਾ, ਸਿਵਾਇ ਉਸ ਦੇ ਜੋ ਮੇਰੇ ਰਾਹੀਂ ਆਉਂਦਾ ਹੈ।+ ਯੂਹੰਨਾ 18:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਇਸ ਲਈ ਪਿਲਾਤੁਸ ਨੇ ਉਸ ਨੂੰ ਪੁੱਛਿਆ: “ਤਾਂ ਫਿਰ ਕੀ ਤੂੰ ਰਾਜਾ ਹੈਂ?” ਯਿਸੂ ਨੇ ਜਵਾਬ ਦਿੱਤਾ: “ਤੂੰ ਆਪੇ ਕਹਿ ਰਿਹਾ ਹੈਂ ਕਿ ਮੈਂ ਰਾਜਾ ਹਾਂ।+ ਮੈਂ ਇਸ ਕਰਕੇ ਜਨਮ ਲਿਆ ਅਤੇ ਦੁਨੀਆਂ ਵਿਚ ਆਇਆ ਤਾਂਕਿ ਸੱਚਾਈ ਬਾਰੇ ਗਵਾਹੀ ਦੇ ਸਕਾਂ।+ ਜਿਹੜਾ ਵੀ ਸੱਚਾਈ ਵੱਲ ਹੈ, ਉਹ ਮੇਰੀ ਗੱਲ ਸੁਣਦਾ ਹੈ।”
31 ਤਦ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਸੀ, ਕਿਹਾ: “ਜੇ ਤੁਸੀਂ ਮੇਰੀਆਂ ਸਿੱਖਿਆਵਾਂ ਨੂੰ ਮੰਨਦੇ ਰਹੋ, ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਮੇਰੇ ਸੱਚੇ ਚੇਲੇ ਹੋ 32 ਅਤੇ ਤੁਸੀਂ ਸੱਚਾਈ ਨੂੰ ਜਾਣੋਗੇ+ ਤੇ ਸੱਚਾਈ ਤੁਹਾਨੂੰ ਆਜ਼ਾਦ ਕਰੇਗੀ।”+
6 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਰਾਹ,+ ਸੱਚਾਈ+ ਤੇ ਜ਼ਿੰਦਗੀ ਹਾਂ।+ ਕੋਈ ਵੀ ਪਿਤਾ ਕੋਲ ਨਹੀਂ ਆ ਸਕਦਾ, ਸਿਵਾਇ ਉਸ ਦੇ ਜੋ ਮੇਰੇ ਰਾਹੀਂ ਆਉਂਦਾ ਹੈ।+
37 ਇਸ ਲਈ ਪਿਲਾਤੁਸ ਨੇ ਉਸ ਨੂੰ ਪੁੱਛਿਆ: “ਤਾਂ ਫਿਰ ਕੀ ਤੂੰ ਰਾਜਾ ਹੈਂ?” ਯਿਸੂ ਨੇ ਜਵਾਬ ਦਿੱਤਾ: “ਤੂੰ ਆਪੇ ਕਹਿ ਰਿਹਾ ਹੈਂ ਕਿ ਮੈਂ ਰਾਜਾ ਹਾਂ।+ ਮੈਂ ਇਸ ਕਰਕੇ ਜਨਮ ਲਿਆ ਅਤੇ ਦੁਨੀਆਂ ਵਿਚ ਆਇਆ ਤਾਂਕਿ ਸੱਚਾਈ ਬਾਰੇ ਗਵਾਹੀ ਦੇ ਸਕਾਂ।+ ਜਿਹੜਾ ਵੀ ਸੱਚਾਈ ਵੱਲ ਹੈ, ਉਹ ਮੇਰੀ ਗੱਲ ਸੁਣਦਾ ਹੈ।”