ਮੱਤੀ 26:14, 15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਉਸ ਦੇ 12 ਰਸੂਲਾਂ ਵਿੱਚੋਂ ਇਕ ਰਸੂਲ, ਯਹੂਦਾ ਇਸਕਰਿਓਤੀ+ ਮੁੱਖ ਪੁਜਾਰੀਆਂ ਕੋਲ ਗਿਆ+ 15 ਅਤੇ ਕਿਹਾ: “ਜੇ ਮੈਂ ਉਸ ਨੂੰ ਤੁਹਾਡੇ ਹੱਥ ਫੜਵਾ ਦੇਵਾਂ, ਤਾਂ ਤੁਸੀਂ ਮੈਨੂੰ ਕੀ ਦਿਓਗੇ?”+ ਉਨ੍ਹਾਂ ਨੇ ਉਸ ਨੂੰ ਚਾਂਦੀ ਦੇ 30 ਸਿੱਕੇ ਦੇਣ ਦਾ ਵਾਅਦਾ ਕੀਤਾ।+ ਯੂਹੰਨਾ 12:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਉਸ ਦੇ ਇਕ ਚੇਲੇ ਯਹੂਦਾ ਇਸਕਰਿਓਤੀ+ ਨੇ, ਜਿਸ ਨੇ ਉਸ ਨੂੰ ਧੋਖੇ ਨਾਲ ਫੜਵਾਉਣਾ ਸੀ, ਕਿਹਾ:
14 ਫਿਰ ਉਸ ਦੇ 12 ਰਸੂਲਾਂ ਵਿੱਚੋਂ ਇਕ ਰਸੂਲ, ਯਹੂਦਾ ਇਸਕਰਿਓਤੀ+ ਮੁੱਖ ਪੁਜਾਰੀਆਂ ਕੋਲ ਗਿਆ+ 15 ਅਤੇ ਕਿਹਾ: “ਜੇ ਮੈਂ ਉਸ ਨੂੰ ਤੁਹਾਡੇ ਹੱਥ ਫੜਵਾ ਦੇਵਾਂ, ਤਾਂ ਤੁਸੀਂ ਮੈਨੂੰ ਕੀ ਦਿਓਗੇ?”+ ਉਨ੍ਹਾਂ ਨੇ ਉਸ ਨੂੰ ਚਾਂਦੀ ਦੇ 30 ਸਿੱਕੇ ਦੇਣ ਦਾ ਵਾਅਦਾ ਕੀਤਾ।+