ਲੇਵੀਆਂ 12:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਇਜ਼ਰਾਈਲੀਆਂ ਨੂੰ ਕਹਿ, ‘ਜੇ ਕੋਈ ਔਰਤ ਗਰਭਵਤੀ ਹੁੰਦੀ ਹੈ ਅਤੇ ਇਕ ਮੁੰਡੇ ਨੂੰ ਜਨਮ ਦਿੰਦੀ ਹੈ, ਤਾਂ ਉਹ ਸੱਤ ਦਿਨਾਂ ਤਕ ਅਸ਼ੁੱਧ ਰਹੇਗੀ, ਠੀਕ ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿਚ ਅਸ਼ੁੱਧ ਹੁੰਦੀ ਹੈ।+ 3 ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇਗੀ।+
2 “ਇਜ਼ਰਾਈਲੀਆਂ ਨੂੰ ਕਹਿ, ‘ਜੇ ਕੋਈ ਔਰਤ ਗਰਭਵਤੀ ਹੁੰਦੀ ਹੈ ਅਤੇ ਇਕ ਮੁੰਡੇ ਨੂੰ ਜਨਮ ਦਿੰਦੀ ਹੈ, ਤਾਂ ਉਹ ਸੱਤ ਦਿਨਾਂ ਤਕ ਅਸ਼ੁੱਧ ਰਹੇਗੀ, ਠੀਕ ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿਚ ਅਸ਼ੁੱਧ ਹੁੰਦੀ ਹੈ।+ 3 ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇਗੀ।+