-
ਯੂਹੰਨਾ 8:54, 55ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
54 ਯਿਸੂ ਨੇ ਜਵਾਬ ਦਿੱਤਾ: “ਜੇ ਮੈਂ ਆਪ ਆਪਣੀ ਵਡਿਆਈ ਕਰਾਂ, ਤਾਂ ਮੇਰੀ ਵਡਿਆਈ ਖੋਖਲੀ ਹੈ। ਮੇਰਾ ਪਿਤਾ ਮੇਰੀ ਵਡਿਆਈ ਕਰਦਾ ਹੈ,+ ਉਹੀ ਜਿਸ ਨੂੰ ਤੁਸੀਂ ਆਪਣਾ ਪਰਮੇਸ਼ੁਰ ਕਹਿੰਦੇ ਹੋ। 55 ਫਿਰ ਵੀ ਤੁਸੀਂ ਉਸ ਨੂੰ ਨਹੀਂ ਜਾਣਦੇ।+ ਪਰ ਮੈਂ ਉਸ ਨੂੰ ਜਾਣਦਾ ਹਾਂ।+ ਜੇ ਮੈਂ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ, ਤਾਂ ਫਿਰ ਮੈਂ ਵੀ ਤੁਹਾਡੇ ਵਾਂਗ ਝੂਠਾ ਹਾਂ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦਾ ਕਹਿਣਾ ਮੰਨਦਾ ਹਾਂ।
-