ਮੱਤੀ 11:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਮੇਰੇ ਪਿਤਾ ਨੇ ਸਾਰਾ ਕੁਝ ਮੈਨੂੰ ਸੌਂਪ ਦਿੱਤਾ ਹੈ+ ਅਤੇ ਪਿਤਾ ਤੋਂ ਸਿਵਾਇ ਕੋਈ ਵੀ ਪੁੱਤਰ ਨੂੰ ਪੂਰੀ ਤਰ੍ਹਾਂ ਨਹੀਂ ਜਾਣਦਾ;+ ਨਾ ਕੋਈ ਪਿਤਾ ਨੂੰ ਪੂਰੀ ਤਰ੍ਹਾਂ ਜਾਣਦਾ ਹੈ, ਸਿਵਾਇ ਪੁੱਤਰ ਦੇ ਅਤੇ ਉਸ ਦੇ ਜਿਸ ਨੂੰ ਪੁੱਤਰ ਉਸ ਬਾਰੇ ਦੱਸਣਾ ਚਾਹੁੰਦਾ ਹੈ।+ ਯੂਹੰਨਾ 14:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਜੇ ਤੁਸੀਂ ਮੈਨੂੰ ਚੰਗੀ ਤਰ੍ਹਾਂ ਜਾਣਦੇ ਹੁੰਦੇ, ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣਦੇ ਹੁੰਦੇ; ਹੁਣ ਤੋਂ ਤੁਸੀਂ ਉਸ ਨੂੰ ਜਾਣਦੇ ਹੋ ਅਤੇ ਉਸ ਨੂੰ ਦੇਖਿਆ ਹੈ।”+
27 ਮੇਰੇ ਪਿਤਾ ਨੇ ਸਾਰਾ ਕੁਝ ਮੈਨੂੰ ਸੌਂਪ ਦਿੱਤਾ ਹੈ+ ਅਤੇ ਪਿਤਾ ਤੋਂ ਸਿਵਾਇ ਕੋਈ ਵੀ ਪੁੱਤਰ ਨੂੰ ਪੂਰੀ ਤਰ੍ਹਾਂ ਨਹੀਂ ਜਾਣਦਾ;+ ਨਾ ਕੋਈ ਪਿਤਾ ਨੂੰ ਪੂਰੀ ਤਰ੍ਹਾਂ ਜਾਣਦਾ ਹੈ, ਸਿਵਾਇ ਪੁੱਤਰ ਦੇ ਅਤੇ ਉਸ ਦੇ ਜਿਸ ਨੂੰ ਪੁੱਤਰ ਉਸ ਬਾਰੇ ਦੱਸਣਾ ਚਾਹੁੰਦਾ ਹੈ।+
7 ਜੇ ਤੁਸੀਂ ਮੈਨੂੰ ਚੰਗੀ ਤਰ੍ਹਾਂ ਜਾਣਦੇ ਹੁੰਦੇ, ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣਦੇ ਹੁੰਦੇ; ਹੁਣ ਤੋਂ ਤੁਸੀਂ ਉਸ ਨੂੰ ਜਾਣਦੇ ਹੋ ਅਤੇ ਉਸ ਨੂੰ ਦੇਖਿਆ ਹੈ।”+