ਯੂਹੰਨਾ 10:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।+ 1 ਯੂਹੰਨਾ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਅਸੀਂ ਪਰਮੇਸ਼ੁਰ ਵੱਲੋਂ ਹਾਂ। ਜਿਹੜਾ ਇਨਸਾਨ ਪਰਮੇਸ਼ੁਰ ਨੂੰ ਜਾਣ ਲੈਂਦਾ ਹੈ, ਉਹ ਸਾਡੀ ਗੱਲ ਸੁਣਦਾ ਹੈ।+ ਪਰ ਜਿਹੜਾ ਪਰਮੇਸ਼ੁਰ ਵੱਲੋਂ ਨਹੀਂ ਹੈ, ਉਹ ਸਾਡੀ ਗੱਲ ਨਹੀਂ ਸੁਣਦਾ।+ ਇਸ ਤਰ੍ਹਾਂ ਅਸੀਂ ਦੇਖ ਸਕਦੇ ਹਾਂ ਕਿ ਕਿਹੜਾ ਸੰਦੇਸ਼ ਸੱਚਾ ਹੈ ਅਤੇ ਕਿਹੜਾ ਝੂਠਾ।+
6 ਅਸੀਂ ਪਰਮੇਸ਼ੁਰ ਵੱਲੋਂ ਹਾਂ। ਜਿਹੜਾ ਇਨਸਾਨ ਪਰਮੇਸ਼ੁਰ ਨੂੰ ਜਾਣ ਲੈਂਦਾ ਹੈ, ਉਹ ਸਾਡੀ ਗੱਲ ਸੁਣਦਾ ਹੈ।+ ਪਰ ਜਿਹੜਾ ਪਰਮੇਸ਼ੁਰ ਵੱਲੋਂ ਨਹੀਂ ਹੈ, ਉਹ ਸਾਡੀ ਗੱਲ ਨਹੀਂ ਸੁਣਦਾ।+ ਇਸ ਤਰ੍ਹਾਂ ਅਸੀਂ ਦੇਖ ਸਕਦੇ ਹਾਂ ਕਿ ਕਿਹੜਾ ਸੰਦੇਸ਼ ਸੱਚਾ ਹੈ ਅਤੇ ਕਿਹੜਾ ਝੂਠਾ।+