ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 5:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜਿਹੜਾ ਮੇਰੀ ਆਵਾਜ਼ ਸੁਣਦਾ ਹੈ ਅਤੇ ਮੇਰੇ ਘੱਲਣ ਵਾਲੇ ਉੱਤੇ ਵਿਸ਼ਵਾਸ ਕਰਦਾ ਹੈ, ਉਸ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲਦੀ ਹੈ।+ ਉਸ ਨੂੰ ਸਜ਼ਾ ਨਹੀਂ ਮਿਲਦੀ, ਸਗੋਂ ਉਸ ਨੇ ਮੌਤ ਤੋਂ ਛੁੱਟ ਕੇ ਜ਼ਿੰਦਗੀ ਪਾ ਲਈ ਹੈ।+

  • ਯੂਹੰਨਾ 11:25, 26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਹਾਂ ਜਿਸ ਰਾਹੀਂ ਮਰੇ ਹੋਇਆਂ ਨੂੰ ਜੀਉਂਦਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜ਼ਿੰਦਗੀ ਮਿਲੇਗੀ।+ ਜਿਹੜਾ ਮੇਰੇ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਭਾਵੇਂ ਮਰ ਵੀ ਜਾਵੇ, ਉਹ ਦੁਬਾਰਾ ਜੀਉਂਦਾ ਹੋ ਜਾਵੇਗਾ; 26 ਅਤੇ ਜਿਹੜਾ ਜੀਉਂਦਾ ਹੈ ਅਤੇ ਮੇਰੇ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਕਦੇ ਨਹੀਂ ਮਰੇਗਾ।+ ਕੀ ਤੂੰ ਇਸ ਗੱਲ ਦਾ ਵਿਸ਼ਵਾਸ ਕਰਦੀ ਹੈਂ?”

  • 1 ਕੁਰਿੰਥੀਆਂ 15:54
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 54 ਪਰ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ੀ ਬਣ ਜਾਵੇਗਾ ਅਤੇ ਮਰਨਹਾਰ ਸਰੀਰ ਅਮਰ ਬਣ ਜਾਵੇਗਾ, ਉਦੋਂ ਧਰਮ-ਗ੍ਰੰਥ ਦੀ ਇਹ ਗੱਲ ਪੂਰੀ ਹੋਵੇਗੀ: “ਮੌਤ ਨੂੰ ਹਮੇਸ਼ਾ ਲਈ ਨਿਗਲ਼ ਲਿਆ ਗਿਆ ਹੈ।”+

  • ਪ੍ਰਕਾਸ਼ ਦੀ ਕਿਤਾਬ 20:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਖ਼ੁਸ਼ ਅਤੇ ਪਵਿੱਤਰ ਹਨ ਉਹ ਜਿਨ੍ਹਾਂ ਨੂੰ ਮਰੇ ਹੋਇਆਂ ਵਿੱਚੋਂ ਪਹਿਲਾਂ ਜੀਉਂਦਾ ਕੀਤਾ ਜਾਂਦਾ ਹੈ।+ ਉਨ੍ਹਾਂ ਉੱਤੇ ਦੂਸਰੀ ਮੌਤ*+ ਦਾ ਕੋਈ ਅਧਿਕਾਰ ਨਹੀਂ ਹੈ,+ ਪਰ ਉਹ ਪਰਮੇਸ਼ੁਰ ਅਤੇ ਮਸੀਹ ਦੇ ਪੁਜਾਰੀ ਬਣਨਗੇ+ ਅਤੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕਰਨਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ