1 ਪਤਰਸ 1:4, 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਤਾਂਕਿ ਸਾਨੂੰ ਅਵਿਨਾਸ਼ੀ, ਪਵਿੱਤਰ ਅਤੇ ਕਦੀ ਨਾ ਖ਼ਤਮ ਹੋਣ ਵਾਲੀ ਵਿਰਾਸਤ ਮਿਲੇ।+ ਇਹ ਵਿਰਾਸਤ ਤੁਹਾਡੇ ਲਈ ਸਵਰਗ ਵਿਚ ਸਾਂਭ ਕੇ ਰੱਖੀ ਹੋਈ ਹੈ।+ 5 ਤੁਹਾਡੀ ਨਿਹਚਾ ਕਰਕੇ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤੁਹਾਨੂੰ ਮੁਕਤੀ ਲਈ ਸੁਰੱਖਿਅਤ ਰੱਖ ਰਿਹਾ ਹੈ ਜੋ ਅੰਤ ਦੇ ਸਮੇਂ ਵਿਚ ਪ੍ਰਗਟ ਕੀਤੀ ਜਾਵੇਗੀ।
4 ਤਾਂਕਿ ਸਾਨੂੰ ਅਵਿਨਾਸ਼ੀ, ਪਵਿੱਤਰ ਅਤੇ ਕਦੀ ਨਾ ਖ਼ਤਮ ਹੋਣ ਵਾਲੀ ਵਿਰਾਸਤ ਮਿਲੇ।+ ਇਹ ਵਿਰਾਸਤ ਤੁਹਾਡੇ ਲਈ ਸਵਰਗ ਵਿਚ ਸਾਂਭ ਕੇ ਰੱਖੀ ਹੋਈ ਹੈ।+ 5 ਤੁਹਾਡੀ ਨਿਹਚਾ ਕਰਕੇ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤੁਹਾਨੂੰ ਮੁਕਤੀ ਲਈ ਸੁਰੱਖਿਅਤ ਰੱਖ ਰਿਹਾ ਹੈ ਜੋ ਅੰਤ ਦੇ ਸਮੇਂ ਵਿਚ ਪ੍ਰਗਟ ਕੀਤੀ ਜਾਵੇਗੀ।