ਮੱਤੀ 26:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸ ਵੇਲੇ ਕਾਇਫ਼ਾ ਨਾਂ ਦੇ ਮਹਾਂ ਪੁਜਾਰੀ ਦੇ ਘਰ ਦੇ ਵਿਹੜੇ ਵਿਚ ਮੁੱਖ ਪੁਜਾਰੀ ਅਤੇ ਬਜ਼ੁਰਗ ਇਕੱਠੇ ਹੋਏ+ ਲੂਕਾ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਅੰਨਾਸ ਮੁੱਖ ਪੁਜਾਰੀ ਤੇ ਕਾਇਫ਼ਾ ਮਹਾਂ ਪੁਜਾਰੀ ਸੀ।+ ਉਨ੍ਹਾਂ ਦਿਨਾਂ ਵਿਚ ਪਰਮੇਸ਼ੁਰ ਨੇ ਜ਼ਕਰਯਾਹ ਦੇ ਪੁੱਤਰ ਯੂਹੰਨਾ+ ਨੂੰ ਉਜਾੜ ਵਿਚ ਸੰਦੇਸ਼ ਦਿੱਤਾ।+ ਰਸੂਲਾਂ ਦੇ ਕੰਮ 4:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਅਗਲੇ ਦਿਨ ਯਰੂਸ਼ਲਮ ਵਿਚ ਯਹੂਦੀਆਂ ਦੇ ਧਾਰਮਿਕ ਆਗੂ, ਬਜ਼ੁਰਗ ਅਤੇ ਗ੍ਰੰਥੀ ਇਕੱਠੇ ਹੋਏ। 6 ਉਨ੍ਹਾਂ ਵਿਚ ਮੁੱਖ ਪੁਜਾਰੀ ਅੰਨਾਸ,+ ਕਾਇਫ਼ਾ,+ ਯੂਹੰਨਾ, ਸਿਕੰਦਰ ਅਤੇ ਮੁੱਖ ਪੁਜਾਰੀ ਦੇ ਬਹੁਤ ਸਾਰੇ ਰਿਸ਼ਤੇਦਾਰ ਵੀ ਸਨ।
2 ਅਤੇ ਅੰਨਾਸ ਮੁੱਖ ਪੁਜਾਰੀ ਤੇ ਕਾਇਫ਼ਾ ਮਹਾਂ ਪੁਜਾਰੀ ਸੀ।+ ਉਨ੍ਹਾਂ ਦਿਨਾਂ ਵਿਚ ਪਰਮੇਸ਼ੁਰ ਨੇ ਜ਼ਕਰਯਾਹ ਦੇ ਪੁੱਤਰ ਯੂਹੰਨਾ+ ਨੂੰ ਉਜਾੜ ਵਿਚ ਸੰਦੇਸ਼ ਦਿੱਤਾ।+
5 ਅਗਲੇ ਦਿਨ ਯਰੂਸ਼ਲਮ ਵਿਚ ਯਹੂਦੀਆਂ ਦੇ ਧਾਰਮਿਕ ਆਗੂ, ਬਜ਼ੁਰਗ ਅਤੇ ਗ੍ਰੰਥੀ ਇਕੱਠੇ ਹੋਏ। 6 ਉਨ੍ਹਾਂ ਵਿਚ ਮੁੱਖ ਪੁਜਾਰੀ ਅੰਨਾਸ,+ ਕਾਇਫ਼ਾ,+ ਯੂਹੰਨਾ, ਸਿਕੰਦਰ ਅਤੇ ਮੁੱਖ ਪੁਜਾਰੀ ਦੇ ਬਹੁਤ ਸਾਰੇ ਰਿਸ਼ਤੇਦਾਰ ਵੀ ਸਨ।