-
ਲੂਕਾ 10:40ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
40 ਪਰ ਮਾਰਥਾ ਦਾ ਸਾਰਾ ਧਿਆਨ ਰੋਟੀ-ਪਾਣੀ ਤਿਆਰ ਕਰਨ ਵਿਚ ਲੱਗਾ ਹੋਇਆ ਸੀ। ਇਸ ਲਈ ਉਸ ਨੇ ਆ ਕੇ ਕਿਹਾ: “ਪ੍ਰਭੂ, ਤੈਨੂੰ ਜ਼ਰਾ ਵੀ ਖ਼ਿਆਲ ਨਹੀਂ ਆਇਆ ਕਿ ਮੇਰੀ ਭੈਣ ਨੇ ਸਾਰਾ ਕੰਮ ਮੇਰੇ ਸਿਰ ʼਤੇ ਛੱਡਿਆ ਹੋਇਆ ਹੈ? ਇਹਨੂੰ ਕਹਿ, ਆ ਕੇ ਮੇਰੀ ਮਦਦ ਕਰੇ।”
-