ਮੱਤੀ 26:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਸ ਨੇ ਮੈਨੂੰ ਦਫ਼ਨਾਉਣ ਦੀ ਤਿਆਰੀ ਵਿਚ ਪਹਿਲਾਂ ਹੀ ਮੇਰੇ ਸਰੀਰ ʼਤੇ ਖ਼ੁਸ਼ਬੂਦਾਰ ਤੇਲ ਮਲ਼ਿਆ ਹੈ।+ ਮਰਕੁਸ 14:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਹ ਜੋ ਕਰ ਸਕਦੀ ਸੀ, ਉਸ ਨੇ ਕੀਤਾ; ਉਸ ਨੇ ਮੈਨੂੰ ਦਫ਼ਨਾਉਣ ਦੀ ਤਿਆਰੀ ਵਿਚ ਪਹਿਲਾਂ ਹੀ ਮੇਰੇ ਸਰੀਰ ʼਤੇ ਖ਼ੁਸ਼ਬੂਦਾਰ ਤੇਲ ਮਲ਼ਿਆ ਹੈ।+ ਯੂਹੰਨਾ 19:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਉਨ੍ਹਾਂ ਨੇ ਯਿਸੂ ਦੀ ਲਾਸ਼ ʼਤੇ ਮਸਾਲੇ ਲਾ ਕੇ ਵਧੀਆ ਕੱਪੜੇ ਦੀਆਂ ਪੱਟੀਆਂ ਬੰਨ੍ਹ ਦਿੱਤੀਆਂ+ ਜਿਵੇਂ ਯਹੂਦੀਆਂ ਦੀ ਲਾਸ਼ ਨੂੰ ਦਫ਼ਨਾਉਣ ਦੀ ਰੀਤ ਸੀ।
8 ਉਹ ਜੋ ਕਰ ਸਕਦੀ ਸੀ, ਉਸ ਨੇ ਕੀਤਾ; ਉਸ ਨੇ ਮੈਨੂੰ ਦਫ਼ਨਾਉਣ ਦੀ ਤਿਆਰੀ ਵਿਚ ਪਹਿਲਾਂ ਹੀ ਮੇਰੇ ਸਰੀਰ ʼਤੇ ਖ਼ੁਸ਼ਬੂਦਾਰ ਤੇਲ ਮਲ਼ਿਆ ਹੈ।+
40 ਉਨ੍ਹਾਂ ਨੇ ਯਿਸੂ ਦੀ ਲਾਸ਼ ʼਤੇ ਮਸਾਲੇ ਲਾ ਕੇ ਵਧੀਆ ਕੱਪੜੇ ਦੀਆਂ ਪੱਟੀਆਂ ਬੰਨ੍ਹ ਦਿੱਤੀਆਂ+ ਜਿਵੇਂ ਯਹੂਦੀਆਂ ਦੀ ਲਾਸ਼ ਨੂੰ ਦਫ਼ਨਾਉਣ ਦੀ ਰੀਤ ਸੀ।