ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 12:50
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 50 ਹਾਂ, ਮੈਂ ਇਕ ਬਪਤਿਸਮਾ ਲੈਣਾ ਹੈ ਅਤੇ ਮੈਂ ਉਦੋਂ ਤਕ ਪਰੇਸ਼ਾਨ ਰਹਾਂਗਾ ਜਦ ਤਕ ਮੈਂ ਉਹ ਬਪਤਿਸਮਾ ਲੈ ਨਹੀਂ ਲੈਂਦਾ!+

  • ਲੂਕਾ 22:41, 42
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 41 ਫਿਰ ਉਹ ਉਨ੍ਹਾਂ ਤੋਂ ਥੋੜ੍ਹੀ ਦੂਰ* ਚਲਾ ਗਿਆ ਅਤੇ ਜ਼ਮੀਨ ਉੱਤੇ ਗੋਡੇ ਟੇਕ ਕੇ ਪ੍ਰਾਰਥਨਾ ਕਰਦੇ ਹੋਏ 42 ਕਹਿਣ ਲੱਗਾ: “ਹੇ ਪਿਤਾ, ਜੇ ਤੂੰ ਚਾਹੇਂ, ਤਾਂ ਇਹ ਪਿਆਲਾ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+

  • ਇਬਰਾਨੀਆਂ 5:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ