ਮੱਤੀ 26:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਜਦੋਂ ਉਹ ਖਾਣਾ ਖਾ ਰਹੇ ਸਨ, ਤਾਂ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਤੁਹਾਡੇ ਵਿੱਚੋਂ ਇਕ ਜਣਾ ਮੈਨੂੰ ਧੋਖੇ ਨਾਲ ਫੜਵਾਏਗਾ।”+ ਮਰਕੁਸ 14:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜਦੋਂ ਉਹ ਮੇਜ਼ ਦੁਆਲੇ ਬੈਠੇ ਖਾਣਾ ਖਾ ਰਹੇ ਸਨ, ਤਾਂ ਯਿਸੂ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਤੁਹਾਡੇ ਵਿੱਚੋਂ ਇਕ ਜਣਾ, ਜੋ ਮੇਰੇ ਨਾਲ ਖਾ ਰਿਹਾ ਹੈ, ਮੈਨੂੰ ਧੋਖੇ ਨਾਲ ਫੜਵਾਏਗਾ।”+ ਲੂਕਾ 22:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਪਰ ਦੇਖੋ! ਮੈਨੂੰ ਫੜਵਾਉਣ ਵਾਲਾ ਮੇਰੇ ਨਾਲ ਬੈਠਾ ਹੋਇਆ ਹੈ।+ ਯੂਹੰਨਾ 6:70 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 70 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਮੈਂ ਤੁਹਾਨੂੰ 12 ਨੂੰ ਨਹੀਂ ਚੁਣਿਆ?+ ਪਰ ਤੁਹਾਡੇ ਵਿੱਚੋਂ ਇਕ ਸ਼ੈਤਾਨ* ਵਰਗਾ ਹੈ।”+
21 ਜਦੋਂ ਉਹ ਖਾਣਾ ਖਾ ਰਹੇ ਸਨ, ਤਾਂ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਤੁਹਾਡੇ ਵਿੱਚੋਂ ਇਕ ਜਣਾ ਮੈਨੂੰ ਧੋਖੇ ਨਾਲ ਫੜਵਾਏਗਾ।”+
18 ਜਦੋਂ ਉਹ ਮੇਜ਼ ਦੁਆਲੇ ਬੈਠੇ ਖਾਣਾ ਖਾ ਰਹੇ ਸਨ, ਤਾਂ ਯਿਸੂ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਤੁਹਾਡੇ ਵਿੱਚੋਂ ਇਕ ਜਣਾ, ਜੋ ਮੇਰੇ ਨਾਲ ਖਾ ਰਿਹਾ ਹੈ, ਮੈਨੂੰ ਧੋਖੇ ਨਾਲ ਫੜਵਾਏਗਾ।”+
70 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਮੈਂ ਤੁਹਾਨੂੰ 12 ਨੂੰ ਨਹੀਂ ਚੁਣਿਆ?+ ਪਰ ਤੁਹਾਡੇ ਵਿੱਚੋਂ ਇਕ ਸ਼ੈਤਾਨ* ਵਰਗਾ ਹੈ।”+