ਯੂਹੰਨਾ 7:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਜੋ ਸਿੱਖਿਆ ਮੈਂ ਦਿੰਦਾ ਹਾਂ ਉਹ ਮੇਰੀ ਨਹੀਂ, ਸਗੋਂ ਮੇਰੇ ਘੱਲਣ ਵਾਲੇ ਦੀ ਹੈ।+ ਯੂਹੰਨਾ 8:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਸ ਲਈ ਯਿਸੂ ਨੇ ਕਿਹਾ: “ਜਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚੀ ਥਾਂ ʼਤੇ ਟੰਗ ਦਿਓਗੇ,+ ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਉਹੀ ਹਾਂ ਜੋ ਮੈਂ ਕਹਿੰਦਾ ਹਾਂ+ ਅਤੇ ਮੈਂ ਆਪਣੀ ਮਰਜ਼ੀ ਨਾਲ ਕੁਝ ਵੀ ਨਹੀਂ ਕਰਦਾ;+ ਪਰ ਜੋ ਸਿੱਖਿਆ ਮੇਰੇ ਪਿਤਾ ਨੇ ਮੈਨੂੰ ਦਿੱਤੀ ਹੈ, ਉਹੀ ਸਿੱਖਿਆ ਮੈਂ ਦਿੰਦਾ ਹਾਂ। ਯੂਹੰਨਾ 12:49 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 49 ਕਿਉਂਕਿ ਮੈਂ ਆਪਣੇ ਵੱਲੋਂ ਕੁਝ ਨਹੀਂ ਕਹਿੰਦਾ, ਪਰ ਪਿਤਾ ਨੇ, ਜਿਸ ਨੇ ਮੈਨੂੰ ਘੱਲਿਆ ਹੈ, ਆਪ ਮੈਨੂੰ ਹੁਕਮ ਦਿੱਤਾ ਹੈ ਕਿ ਮੈਂ ਕੀ-ਕੀ ਦੱਸਣਾ ਹੈ ਤੇ ਕੀ-ਕੀ ਸਿਖਾਉਣਾ ਹੈ।+
28 ਇਸ ਲਈ ਯਿਸੂ ਨੇ ਕਿਹਾ: “ਜਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚੀ ਥਾਂ ʼਤੇ ਟੰਗ ਦਿਓਗੇ,+ ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਉਹੀ ਹਾਂ ਜੋ ਮੈਂ ਕਹਿੰਦਾ ਹਾਂ+ ਅਤੇ ਮੈਂ ਆਪਣੀ ਮਰਜ਼ੀ ਨਾਲ ਕੁਝ ਵੀ ਨਹੀਂ ਕਰਦਾ;+ ਪਰ ਜੋ ਸਿੱਖਿਆ ਮੇਰੇ ਪਿਤਾ ਨੇ ਮੈਨੂੰ ਦਿੱਤੀ ਹੈ, ਉਹੀ ਸਿੱਖਿਆ ਮੈਂ ਦਿੰਦਾ ਹਾਂ।
49 ਕਿਉਂਕਿ ਮੈਂ ਆਪਣੇ ਵੱਲੋਂ ਕੁਝ ਨਹੀਂ ਕਹਿੰਦਾ, ਪਰ ਪਿਤਾ ਨੇ, ਜਿਸ ਨੇ ਮੈਨੂੰ ਘੱਲਿਆ ਹੈ, ਆਪ ਮੈਨੂੰ ਹੁਕਮ ਦਿੱਤਾ ਹੈ ਕਿ ਮੈਂ ਕੀ-ਕੀ ਦੱਸਣਾ ਹੈ ਤੇ ਕੀ-ਕੀ ਸਿਖਾਉਣਾ ਹੈ।+