ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 10:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਪਰ ਜਦ ਉਹ ਤੁਹਾਨੂੰ ਫੜਵਾਉਣ, ਤਾਂ ਚਿੰਤਾ ਨਾ ਕਰਿਓ ਕਿ ਤੁਸੀਂ ਕਿਵੇਂ ਗੱਲ ਕਰਨੀ ਹੈ ਜਾਂ ਕੀ ਕਹਿਣਾ ਹੈ ਕਿਉਂਕਿ ਤੁਸੀਂ ਜੋ ਕਹਿਣਾ ਹੈ ਉਹ ਤੁਹਾਨੂੰ ਉਸੇ ਵੇਲੇ ਦੱਸਿਆ ਜਾਵੇਗਾ।+ 20 ਕਿਉਂਕਿ ਬੋਲਣ ਵਾਲੇ ਸਿਰਫ਼ ਤੁਸੀਂ ਨਹੀਂ, ਸਗੋਂ ਤੁਹਾਡੇ ਸਵਰਗੀ ਪਿਤਾ ਦੀ ਸ਼ਕਤੀ ਤੁਹਾਡੇ ਰਾਹੀਂ ਬੋਲੇਗੀ।+

  • ਯੂਹੰਨਾ 16:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰ ਜਦੋਂ ਉਹ* ਆਵੇਗਾ ਯਾਨੀ ਸੱਚਾਈ ਦੀ ਪਵਿੱਤਰ ਸ਼ਕਤੀ,+ ਤਾਂ ਉਹ ਤੁਹਾਡੀ ਅਗਵਾਈ ਕਰੇਗਾ ਅਤੇ ਸੱਚਾਈ ਨੂੰ ਚੰਗੀ ਤਰ੍ਹਾਂ ਸਮਝਣ ਵਿਚ ਤੁਹਾਡੀ ਮਦਦ ਕਰੇਗਾ। ਉਹ ਆਪਣੀਆਂ ਗੱਲਾਂ ਨਹੀਂ ਦੱਸੇਗਾ, ਸਗੋਂ ਜੋ ਉਹ ਸੁਣੇਗਾ ਉਹੀ ਦੱਸੇਗਾ ਅਤੇ ਉਹ ਤੁਹਾਨੂੰ ਭਵਿੱਖ ਵਿਚ ਹੋਣ ਵਾਲੀਆਂ ਗੱਲਾਂ ਦੱਸੇਗਾ।+

  • 1 ਕੁਰਿੰਥੀਆਂ 2:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਪਰਮੇਸ਼ੁਰ ਦੀ ਸ਼ਕਤੀ+ ਸਾਡੀ ਅਗਵਾਈ ਕਰਦੀ ਹੈ, ਨਾ ਕਿ ਦੁਨੀਆਂ ਦੀ ਸੋਚ ਤਾਂਕਿ ਅਸੀਂ ਉਨ੍ਹਾਂ ਗੱਲਾਂ ਨੂੰ ਜਾਣ ਸਕੀਏ ਜੋ ਪਰਮੇਸ਼ੁਰ ਨੇ ਸਾਨੂੰ ਪਿਆਰ ਨਾਲ ਦੱਸੀਆਂ ਹਨ।

  • 1 ਯੂਹੰਨਾ 2:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਜਿੱਥੋਂ ਤਕ ਤੁਹਾਡੀ ਗੱਲ ਹੈ, ਪਰਮੇਸ਼ੁਰ ਨੇ ਤੁਹਾਨੂੰ ਆਪਣੀ ਪਵਿੱਤਰ ਸ਼ਕਤੀ ਨਾਲ ਚੁਣਿਆ ਹੈ+ ਅਤੇ ਇਹ ਸ਼ਕਤੀ ਤੁਹਾਡੇ ਵਿਚ ਰਹਿੰਦੀ ਹੈ। ਇਹ ਲੋੜ ਨਹੀਂ ਕਿ ਕੋਈ ਤੁਹਾਨੂੰ ਸਿਖਾਵੇ ਕਿਉਂਕਿ ਇਹ ਸ਼ਕਤੀ ਤੁਹਾਨੂੰ ਸਾਰੀਆਂ ਗੱਲਾਂ ਸਿਖਾਉਂਦੀ ਹੈ।+ ਉਸ ਦੀ ਸ਼ਕਤੀ ਸੱਚੀ ਹੈ, ਝੂਠੀ ਨਹੀਂ। ਜਿਵੇਂ ਇਸ ਸ਼ਕਤੀ ਨੇ ਤੁਹਾਨੂੰ ਸਿਖਾਇਆ ਹੈ, ਉਸ ਨਾਲ ਏਕਤਾ ਵਿਚ ਬੱਝੇ ਰਹੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ