ਯੂਹੰਨਾ 16:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਮੇਰੇ ਰਾਹੀਂ ਤੁਹਾਨੂੰ ਸ਼ਾਂਤੀ ਮਿਲੇ।+ ਦੁਨੀਆਂ ਵਿਚ ਤੁਹਾਨੂੰ ਕਸ਼ਟ ਸਹਿਣਾ ਪਵੇਗਾ, ਪਰ ਹੌਸਲਾ ਰੱਖੋ! ਮੈਂ ਦੁਨੀਆਂ ਨੂੰ ਜਿੱਤ ਲਿਆ ਹੈ।”+ ਅਫ਼ਸੀਆਂ 2:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਮਸੀਹ ਨੇ ਦੋ ਸਮੂਹਾਂ ਦਾ ਮੇਲ ਕਰਾ ਕੇ ਸਾਡੇ ਵਿਚ ਸ਼ਾਂਤੀ ਕਾਇਮ ਕੀਤੀ ਹੈ+ ਅਤੇ ਜੁਦਾਈ ਦੀ ਕੰਧ ਢਾਹ ਦਿੱਤੀ ਹੈ।+ ਫ਼ਿਲਿੱਪੀਆਂ 4:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ 7 ਅਤੇ ਪਰਮੇਸ਼ੁਰ ਦੀ ਸ਼ਾਂਤੀ+ ਜਿਹੜੀ ਸਾਰੀ ਇਨਸਾਨੀ ਸਮਝ ਤੋਂ ਬਾਹਰ ਹੈ, ਮਸੀਹ ਯਿਸੂ ਦੇ ਰਾਹੀਂ ਤੁਹਾਡੇ ਦਿਲਾਂ+ ਅਤੇ ਮਨਾਂ* ਦੀ ਰਾਖੀ ਕਰੇਗੀ। ਕੁਲੁੱਸੀਆਂ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਨਾਲੇ ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ*+ ਕਿਉਂਕਿ ਤੁਹਾਨੂੰ ਇਕ ਸਰੀਰ ਦੇ ਅੰਗ ਹੋਣ ਦੇ ਨਾਤੇ ਇਹ ਸ਼ਾਂਤੀ ਪਾਉਣ ਲਈ ਹੀ ਸੱਦਿਆ ਗਿਆ ਸੀ। ਦਿਖਾਓ ਕਿ ਤੁਸੀਂ ਸ਼ੁਕਰਗੁਜ਼ਾਰ ਹੋ। 2 ਥੱਸਲੁਨੀਕੀਆਂ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਸਾਡੀ ਦੁਆ ਹੈ ਕਿ ਸ਼ਾਂਤੀ ਦਾ ਪ੍ਰਭੂ ਹਰ ਤਰੀਕੇ ਨਾਲ ਤੁਹਾਨੂੰ ਹਮੇਸ਼ਾ ਸ਼ਾਂਤੀ ਬਖ਼ਸ਼ਦਾ ਰਹੇ+ ਅਤੇ ਪ੍ਰਭੂ ਤੁਹਾਡੇ ਸਾਰਿਆਂ ਨਾਲ ਹੋਵੇ।
33 ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਮੇਰੇ ਰਾਹੀਂ ਤੁਹਾਨੂੰ ਸ਼ਾਂਤੀ ਮਿਲੇ।+ ਦੁਨੀਆਂ ਵਿਚ ਤੁਹਾਨੂੰ ਕਸ਼ਟ ਸਹਿਣਾ ਪਵੇਗਾ, ਪਰ ਹੌਸਲਾ ਰੱਖੋ! ਮੈਂ ਦੁਨੀਆਂ ਨੂੰ ਜਿੱਤ ਲਿਆ ਹੈ।”+
6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ 7 ਅਤੇ ਪਰਮੇਸ਼ੁਰ ਦੀ ਸ਼ਾਂਤੀ+ ਜਿਹੜੀ ਸਾਰੀ ਇਨਸਾਨੀ ਸਮਝ ਤੋਂ ਬਾਹਰ ਹੈ, ਮਸੀਹ ਯਿਸੂ ਦੇ ਰਾਹੀਂ ਤੁਹਾਡੇ ਦਿਲਾਂ+ ਅਤੇ ਮਨਾਂ* ਦੀ ਰਾਖੀ ਕਰੇਗੀ।
15 ਨਾਲੇ ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ*+ ਕਿਉਂਕਿ ਤੁਹਾਨੂੰ ਇਕ ਸਰੀਰ ਦੇ ਅੰਗ ਹੋਣ ਦੇ ਨਾਤੇ ਇਹ ਸ਼ਾਂਤੀ ਪਾਉਣ ਲਈ ਹੀ ਸੱਦਿਆ ਗਿਆ ਸੀ। ਦਿਖਾਓ ਕਿ ਤੁਸੀਂ ਸ਼ੁਕਰਗੁਜ਼ਾਰ ਹੋ।
16 ਸਾਡੀ ਦੁਆ ਹੈ ਕਿ ਸ਼ਾਂਤੀ ਦਾ ਪ੍ਰਭੂ ਹਰ ਤਰੀਕੇ ਨਾਲ ਤੁਹਾਨੂੰ ਹਮੇਸ਼ਾ ਸ਼ਾਂਤੀ ਬਖ਼ਸ਼ਦਾ ਰਹੇ+ ਅਤੇ ਪ੍ਰਭੂ ਤੁਹਾਡੇ ਸਾਰਿਆਂ ਨਾਲ ਹੋਵੇ।