ਮੱਤੀ 5:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਇਸੇ ਤਰ੍ਹਾਂ ਤੁਸੀਂ ਵੀ ਆਪਣਾ ਚਾਨਣ ਲੋਕਾਂ ਸਾਮ੍ਹਣੇ ਚਮਕਾਓ+ ਤਾਂਕਿ ਉਹ ਤੁਹਾਡੇ ਚੰਗੇ ਕੰਮ+ ਦੇਖ ਕੇ ਤੁਹਾਡੇ ਪਿਤਾ ਦੀ, ਜੋ ਸਵਰਗ ਵਿਚ ਹੈ, ਵਡਿਆਈ ਕਰਨ।+ ਯੂਹੰਨਾ 13:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਜੇ ਤੁਸੀਂ ਆਪਸ ਵਿਚ ਪਿਆਰ ਕਰਦੇ ਹੋ, ਤਾਂ ਇਸੇ ਤੋਂ ਸਾਰੇ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”+ ਫ਼ਿਲਿੱਪੀਆਂ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਮੈਂ ਹਮੇਸ਼ਾ ਇਹੀ ਪ੍ਰਾਰਥਨਾ ਕਰਦਾ ਹਾਂ ਕਿ ਸਹੀ ਗਿਆਨ+ ਅਤੇ ਪੂਰੀ ਸਮਝ+ ਦੇ ਨਾਲ-ਨਾਲ ਤੁਹਾਡਾ ਪਿਆਰ ਹੋਰ ਵੀ ਵਧਦਾ ਜਾਵੇ+ ਫ਼ਿਲਿੱਪੀਆਂ 1:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਅਤੇ ਤੁਸੀਂ ਯਿਸੂ ਮਸੀਹ ਦੀ ਮਦਦ ਨਾਲ ਜ਼ਿਆਦਾ ਤੋਂ ਜ਼ਿਆਦਾ ਨੇਕ ਕੰਮ ਕਰੋ*+ ਜਿਸ ਨਾਲ ਪਰਮੇਸ਼ੁਰ ਦੀ ਮਹਿਮਾ ਅਤੇ ਵਡਿਆਈ ਹੋਵੇ।
16 ਇਸੇ ਤਰ੍ਹਾਂ ਤੁਸੀਂ ਵੀ ਆਪਣਾ ਚਾਨਣ ਲੋਕਾਂ ਸਾਮ੍ਹਣੇ ਚਮਕਾਓ+ ਤਾਂਕਿ ਉਹ ਤੁਹਾਡੇ ਚੰਗੇ ਕੰਮ+ ਦੇਖ ਕੇ ਤੁਹਾਡੇ ਪਿਤਾ ਦੀ, ਜੋ ਸਵਰਗ ਵਿਚ ਹੈ, ਵਡਿਆਈ ਕਰਨ।+
9 ਮੈਂ ਹਮੇਸ਼ਾ ਇਹੀ ਪ੍ਰਾਰਥਨਾ ਕਰਦਾ ਹਾਂ ਕਿ ਸਹੀ ਗਿਆਨ+ ਅਤੇ ਪੂਰੀ ਸਮਝ+ ਦੇ ਨਾਲ-ਨਾਲ ਤੁਹਾਡਾ ਪਿਆਰ ਹੋਰ ਵੀ ਵਧਦਾ ਜਾਵੇ+
11 ਅਤੇ ਤੁਸੀਂ ਯਿਸੂ ਮਸੀਹ ਦੀ ਮਦਦ ਨਾਲ ਜ਼ਿਆਦਾ ਤੋਂ ਜ਼ਿਆਦਾ ਨੇਕ ਕੰਮ ਕਰੋ*+ ਜਿਸ ਨਾਲ ਪਰਮੇਸ਼ੁਰ ਦੀ ਮਹਿਮਾ ਅਤੇ ਵਡਿਆਈ ਹੋਵੇ।