-
ਯੂਹੰਨਾ 15:20, 21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਮੇਰੀ ਇਹ ਗੱਲ ਯਾਦ ਰੱਖੋ: ਗ਼ੁਲਾਮ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇ ਲੋਕਾਂ ਨੇ ਮੇਰੇ ਉੱਤੇ ਅਤਿਆਚਾਰ ਕੀਤੇ ਹਨ, ਤਾਂ ਉਹ ਤੁਹਾਡੇ ਉੱਤੇ ਵੀ ਅਤਿਆਚਾਰ ਕਰਨਗੇ;+ ਜੇ ਉਨ੍ਹਾਂ ਨੇ ਮੇਰੀ ਗੱਲ ਮੰਨੀ ਹੈ, ਤਾਂ ਉਹ ਤੁਹਾਡੀ ਗੱਲ ਵੀ ਮੰਨਣਗੇ। 21 ਮੇਰੇ ਚੇਲੇ ਹੋਣ ਕਰਕੇ ਉਹ ਤੁਹਾਡੇ ਨਾਲ ਇਸ ਤਰ੍ਹਾਂ ਦਾ ਸਲੂਕ ਕਰਨਗੇ ਕਿਉਂਕਿ ਉਹ ਮੇਰੇ ਘੱਲਣ ਵਾਲੇ ਨੂੰ ਨਹੀਂ ਜਾਣਦੇ।+
-