ਮੱਤੀ 20:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਯਿਸੂ ਨੇ ਜਵਾਬ ਦਿੱਤਾ: “ਤੁਹਾਨੂੰ ਨਹੀਂ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਤੁਸੀਂ ਉਹ ਪਿਆਲਾ ਪੀ ਸਕਦੇ ਹੋ ਜੋ ਮੈਂ ਪੀਣ ਵਾਲਾ ਹਾਂ?”+ ਉਨ੍ਹਾਂ ਨੇ ਉਸ ਨੂੰ ਕਿਹਾ: “ਹਾਂ, ਅਸੀਂ ਪੀ ਸਕਦੇ ਹਾਂ।” ਮੱਤੀ 26:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਉਸ ਨੇ ਜਾ ਕੇ ਦੂਸਰੀ ਵਾਰ ਪ੍ਰਾਰਥਨਾ ਕਰਦੇ ਹੋਏ ਕਿਹਾ: “ਹੇ ਪਿਤਾ, ਜੇ ਇਹ ਪਿਆਲਾ ਮੇਰੇ ਤੋਂ ਹਟਾਉਣਾ ਮੁਮਕਿਨ ਨਹੀਂ ਹੈ ਅਤੇ ਮੈਨੂੰ ਪੀਣਾ ਹੀ ਪੈਣਾ ਹੈ, ਤਾਂ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਹੋਵੇ।”+
22 ਯਿਸੂ ਨੇ ਜਵਾਬ ਦਿੱਤਾ: “ਤੁਹਾਨੂੰ ਨਹੀਂ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਤੁਸੀਂ ਉਹ ਪਿਆਲਾ ਪੀ ਸਕਦੇ ਹੋ ਜੋ ਮੈਂ ਪੀਣ ਵਾਲਾ ਹਾਂ?”+ ਉਨ੍ਹਾਂ ਨੇ ਉਸ ਨੂੰ ਕਿਹਾ: “ਹਾਂ, ਅਸੀਂ ਪੀ ਸਕਦੇ ਹਾਂ।”
42 ਉਸ ਨੇ ਜਾ ਕੇ ਦੂਸਰੀ ਵਾਰ ਪ੍ਰਾਰਥਨਾ ਕਰਦੇ ਹੋਏ ਕਿਹਾ: “ਹੇ ਪਿਤਾ, ਜੇ ਇਹ ਪਿਆਲਾ ਮੇਰੇ ਤੋਂ ਹਟਾਉਣਾ ਮੁਮਕਿਨ ਨਹੀਂ ਹੈ ਅਤੇ ਮੈਨੂੰ ਪੀਣਾ ਹੀ ਪੈਣਾ ਹੈ, ਤਾਂ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਹੋਵੇ।”+