-
ਯੂਹੰਨਾ 19:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਇਸ ਲਈ ਪਿਲਾਤੁਸ ਨੇ ਉਸ ਨੂੰ ਕਿਹਾ: “ਤੂੰ ਮੇਰੀ ਗੱਲ ਦਾ ਜਵਾਬ ਕਿਉਂ ਨਹੀਂ ਦਿੰਦਾ? ਕੀ ਤੈਨੂੰ ਪਤਾ ਨਹੀਂ ਕਿ ਮੇਰੇ ਕੋਲ ਤੈਨੂੰ ਛੱਡਣ ਦਾ ਅਧਿਕਾਰ ਹੈ ਅਤੇ ਮੇਰੇ ਕੋਲ ਤੈਨੂੰ ਸੂਲ਼ੀ ʼਤੇ ਟੰਗਣ ਦਾ ਵੀ ਅਧਿਕਾਰ ਹੈ?”
-