ਮੱਤੀ 27:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਹੁਣ ਯਿਸੂ ਪਿਲਾਤੁਸ ਦੇ ਸਾਮ੍ਹਣੇ ਖੜ੍ਹਾ ਸੀ ਅਤੇ ਉਸ ਨੇ ਯਿਸੂ ਨੂੰ ਪੁੱਛਿਆ: “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?” ਯਿਸੂ ਨੇ ਜਵਾਬ ਦਿੱਤਾ: “ਤੂੰ ਆਪੇ ਕਹਿ ਰਿਹਾ ਹੈਂ।”+
11 ਹੁਣ ਯਿਸੂ ਪਿਲਾਤੁਸ ਦੇ ਸਾਮ੍ਹਣੇ ਖੜ੍ਹਾ ਸੀ ਅਤੇ ਉਸ ਨੇ ਯਿਸੂ ਨੂੰ ਪੁੱਛਿਆ: “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?” ਯਿਸੂ ਨੇ ਜਵਾਬ ਦਿੱਤਾ: “ਤੂੰ ਆਪੇ ਕਹਿ ਰਿਹਾ ਹੈਂ।”+