ਯੂਹੰਨਾ 19:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਪਰ ਇਕ ਫ਼ੌਜੀ ਨੇ ਆਪਣੇ ਬਰਛੇ ਨਾਲ ਉਸ ਦੀਆਂ ਪਸਲੀਆਂ ਨੂੰ ਵਿੰਨ੍ਹਿਆ+ ਅਤੇ ਉਸੇ ਵੇਲੇ ਲਹੂ ਅਤੇ ਪਾਣੀ ਨਿਕਲਿਆ।