ਯੂਹੰਨਾ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਤਾਂਕਿ ਜਿਹੜਾ ਵੀ ਉਸ ਉੱਤੇ ਵਿਸ਼ਵਾਸ ਕਰੇ, ਉਹ ਹਮੇਸ਼ਾ ਦੀ ਜ਼ਿੰਦਗੀ ਪਾਵੇ।+ ਯੂਹੰਨਾ 5:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜਿਹੜਾ ਮੇਰੀ ਆਵਾਜ਼ ਸੁਣਦਾ ਹੈ ਅਤੇ ਮੇਰੇ ਘੱਲਣ ਵਾਲੇ ਉੱਤੇ ਵਿਸ਼ਵਾਸ ਕਰਦਾ ਹੈ, ਉਸ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲਦੀ ਹੈ।+ ਉਸ ਨੂੰ ਸਜ਼ਾ ਨਹੀਂ ਮਿਲਦੀ, ਸਗੋਂ ਉਸ ਨੇ ਮੌਤ ਤੋਂ ਛੁੱਟ ਕੇ ਜ਼ਿੰਦਗੀ ਪਾ ਲਈ ਹੈ।+ 1 ਪਤਰਸ 1:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਭਾਵੇਂ ਤੁਸੀਂ ਮਸੀਹ ਨੂੰ ਕਦੇ ਨਹੀਂ ਦੇਖਿਆ, ਫਿਰ ਵੀ ਉਸ ਨੂੰ ਪਿਆਰ ਕਰਦੇ ਹੋ। ਭਾਵੇਂ ਤੁਸੀਂ ਹੁਣ ਉਸ ਨੂੰ ਦੇਖ ਨਹੀਂ ਰਹੇ, ਪਰ ਉਸ ʼਤੇ ਨਿਹਚਾ ਰੱਖਦੇ ਹੋ ਅਤੇ ਤੁਹਾਨੂੰ ਇੰਨੀ ਜ਼ਿਆਦਾ ਖ਼ੁਸ਼ੀ ਹੈ ਕਿ ਤੁਸੀਂ ਇਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕਰ ਸਕਦੇ 9 ਕਿਉਂਕਿ ਤੁਹਾਨੂੰ ਆਪਣੀ ਨਿਹਚਾ ਕਰਕੇ ਮੁਕਤੀ ਮਿਲੇਗੀ।+ 1 ਯੂਹੰਨਾ 5:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰਮੇਸ਼ੁਰ ਦੇ ਪੁੱਤਰ ਦੇ ਨਾਂ ਉੱਤੇ ਨਿਹਚਾ ਕਰਨ ਵਾਲਿਓ,+ ਮੈਂ ਤੁਹਾਨੂੰ ਇਹ ਗੱਲਾਂ ਇਸ ਕਰਕੇ ਲਿਖ ਰਿਹਾ ਹਾਂ ਤਾਂਕਿ ਤੁਸੀਂ ਜਾਣ ਜਾਓ ਕਿ ਤੁਹਾਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੀ ਹੈ।+
24 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜਿਹੜਾ ਮੇਰੀ ਆਵਾਜ਼ ਸੁਣਦਾ ਹੈ ਅਤੇ ਮੇਰੇ ਘੱਲਣ ਵਾਲੇ ਉੱਤੇ ਵਿਸ਼ਵਾਸ ਕਰਦਾ ਹੈ, ਉਸ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲਦੀ ਹੈ।+ ਉਸ ਨੂੰ ਸਜ਼ਾ ਨਹੀਂ ਮਿਲਦੀ, ਸਗੋਂ ਉਸ ਨੇ ਮੌਤ ਤੋਂ ਛੁੱਟ ਕੇ ਜ਼ਿੰਦਗੀ ਪਾ ਲਈ ਹੈ।+
8 ਭਾਵੇਂ ਤੁਸੀਂ ਮਸੀਹ ਨੂੰ ਕਦੇ ਨਹੀਂ ਦੇਖਿਆ, ਫਿਰ ਵੀ ਉਸ ਨੂੰ ਪਿਆਰ ਕਰਦੇ ਹੋ। ਭਾਵੇਂ ਤੁਸੀਂ ਹੁਣ ਉਸ ਨੂੰ ਦੇਖ ਨਹੀਂ ਰਹੇ, ਪਰ ਉਸ ʼਤੇ ਨਿਹਚਾ ਰੱਖਦੇ ਹੋ ਅਤੇ ਤੁਹਾਨੂੰ ਇੰਨੀ ਜ਼ਿਆਦਾ ਖ਼ੁਸ਼ੀ ਹੈ ਕਿ ਤੁਸੀਂ ਇਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕਰ ਸਕਦੇ 9 ਕਿਉਂਕਿ ਤੁਹਾਨੂੰ ਆਪਣੀ ਨਿਹਚਾ ਕਰਕੇ ਮੁਕਤੀ ਮਿਲੇਗੀ।+
13 ਪਰਮੇਸ਼ੁਰ ਦੇ ਪੁੱਤਰ ਦੇ ਨਾਂ ਉੱਤੇ ਨਿਹਚਾ ਕਰਨ ਵਾਲਿਓ,+ ਮੈਂ ਤੁਹਾਨੂੰ ਇਹ ਗੱਲਾਂ ਇਸ ਕਰਕੇ ਲਿਖ ਰਿਹਾ ਹਾਂ ਤਾਂਕਿ ਤੁਸੀਂ ਜਾਣ ਜਾਓ ਕਿ ਤੁਹਾਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੀ ਹੈ।+