ਮੱਤੀ 19:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਦੋਂ ਸਭ ਕੁਝ ਨਵਾਂ ਬਣਾਇਆ ਜਾਵੇਗਾ ਅਤੇ ਮਨੁੱਖ ਦਾ ਪੁੱਤਰ ਆਪਣੇ ਸ਼ਾਨਦਾਰ ਸਿੰਘਾਸਣ ਉੱਤੇ ਬੈਠੇਗਾ, ਤਾਂ ਤੁਸੀਂ ਵੀ ਜਿਹੜੇ ਮੇਰੇ ਪਿੱਛੇ-ਪਿੱਛੇ ਚੱਲ ਰਹੇ ਹੋ, 12 ਸਿੰਘਾਸਣਾਂ ਉੱਤੇ ਬੈਠ ਕੇ ਇਜ਼ਰਾਈਲ ਦੇ 12 ਗੋਤਾਂ ਦਾ ਨਿਆਂ ਕਰੋਗੇ।+ ਯੂਹੰਨਾ 12:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਜੇ ਕੋਈ ਮੇਰੀ ਸੇਵਾ ਕਰਨੀ ਚਾਹੁੰਦਾ ਹੈ, ਤਾਂ ਉਹ ਮੇਰੇ ਪਿੱਛੇ-ਪਿੱਛੇ ਆਵੇ ਅਤੇ ਜਿੱਥੇ ਮੈਂ ਹੋਵਾਂਗਾ ਉੱਥੇ ਮੇਰਾ ਸੇਵਕ ਵੀ ਹੋਵੇਗਾ।+ ਪਿਤਾ ਮੇਰੀ ਸੇਵਾ ਕਰਨ ਵਾਲੇ ਨੂੰ ਬਰਕਤਾਂ ਦੇਵੇਗਾ। ਪ੍ਰਕਾਸ਼ ਦੀ ਕਿਤਾਬ 14:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਤੀਵੀਆਂ ਨਾਲ ਭ੍ਰਿਸ਼ਟ ਨਹੀਂ ਕੀਤਾ; ਅਸਲ ਵਿਚ ਇਹ ਸ਼ੁੱਧ* ਹਨ।+ ਲੇਲਾ ਜਿੱਥੇ ਵੀ ਜਾਂਦਾ ਹੈ, ਇਹ ਲੇਲੇ ਦੇ ਪਿੱਛੇ-ਪਿੱਛੇ ਜਾਂਦੇ ਹਨ।+ ਇਹ ਪਰਮੇਸ਼ੁਰ ਅਤੇ ਲੇਲੇ ਵਾਸਤੇ ਪਹਿਲੇ ਫਲਾਂ ਦੇ ਤੌਰ ਤੇ+ ਮਨੁੱਖਜਾਤੀ ਵਿੱਚੋਂ ਮੁੱਲ ਲਏ ਗਏ ਹਨ+
28 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਦੋਂ ਸਭ ਕੁਝ ਨਵਾਂ ਬਣਾਇਆ ਜਾਵੇਗਾ ਅਤੇ ਮਨੁੱਖ ਦਾ ਪੁੱਤਰ ਆਪਣੇ ਸ਼ਾਨਦਾਰ ਸਿੰਘਾਸਣ ਉੱਤੇ ਬੈਠੇਗਾ, ਤਾਂ ਤੁਸੀਂ ਵੀ ਜਿਹੜੇ ਮੇਰੇ ਪਿੱਛੇ-ਪਿੱਛੇ ਚੱਲ ਰਹੇ ਹੋ, 12 ਸਿੰਘਾਸਣਾਂ ਉੱਤੇ ਬੈਠ ਕੇ ਇਜ਼ਰਾਈਲ ਦੇ 12 ਗੋਤਾਂ ਦਾ ਨਿਆਂ ਕਰੋਗੇ।+
26 ਜੇ ਕੋਈ ਮੇਰੀ ਸੇਵਾ ਕਰਨੀ ਚਾਹੁੰਦਾ ਹੈ, ਤਾਂ ਉਹ ਮੇਰੇ ਪਿੱਛੇ-ਪਿੱਛੇ ਆਵੇ ਅਤੇ ਜਿੱਥੇ ਮੈਂ ਹੋਵਾਂਗਾ ਉੱਥੇ ਮੇਰਾ ਸੇਵਕ ਵੀ ਹੋਵੇਗਾ।+ ਪਿਤਾ ਮੇਰੀ ਸੇਵਾ ਕਰਨ ਵਾਲੇ ਨੂੰ ਬਰਕਤਾਂ ਦੇਵੇਗਾ।
4 ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਤੀਵੀਆਂ ਨਾਲ ਭ੍ਰਿਸ਼ਟ ਨਹੀਂ ਕੀਤਾ; ਅਸਲ ਵਿਚ ਇਹ ਸ਼ੁੱਧ* ਹਨ।+ ਲੇਲਾ ਜਿੱਥੇ ਵੀ ਜਾਂਦਾ ਹੈ, ਇਹ ਲੇਲੇ ਦੇ ਪਿੱਛੇ-ਪਿੱਛੇ ਜਾਂਦੇ ਹਨ।+ ਇਹ ਪਰਮੇਸ਼ੁਰ ਅਤੇ ਲੇਲੇ ਵਾਸਤੇ ਪਹਿਲੇ ਫਲਾਂ ਦੇ ਤੌਰ ਤੇ+ ਮਨੁੱਖਜਾਤੀ ਵਿੱਚੋਂ ਮੁੱਲ ਲਏ ਗਏ ਹਨ+