ਲੂਕਾ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਲਈ ਮੈਂ ਵੀ ਫ਼ੈਸਲਾ ਕੀਤਾ ਹੈ ਕਿ ਤੇਰੇ ਲਈ ਇਹ ਗੱਲਾਂ ਉਵੇਂ ਹੀ ਲਿਖਾਂ ਜਿਵੇਂ ਇਹ ਹੋਈਆਂ ਸਨ ਕਿਉਂਕਿ ਮੈਂ ਬੜੇ ਧਿਆਨ ਨਾਲ ਸ਼ੁਰੂ ਤੋਂ ਸਾਰੀਆਂ ਗੱਲਾਂ ਦੀ ਛਾਣਬੀਣ ਕੀਤੀ ਹੈ ਅਤੇ ਸਹੀ ਜਾਣਕਾਰੀ ਇਕੱਠੀ ਕੀਤੀ ਹੈ+ ਲੂਕਾ 3:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਯਿਸੂ+ ਨੇ ਜਦ ਸਿੱਖਿਆ ਦੇਣ ਦਾ ਕੰਮ ਸ਼ੁਰੂ ਕੀਤਾ, ਤਾਂ ਉਦੋਂ ਉਹ 30 ਸਾਲਾਂ ਦਾ ਸੀ।+ ਇਹ ਮੰਨਿਆ ਜਾਂਦਾ ਸੀ ਕਿ ਉਹਯੂਸੁਫ਼ ਦਾ ਪੁੱਤਰ ਸੀ,+ਯੂਸੁਫ਼, ਹੇਲੀ ਦਾ ਪੁੱਤਰ ਸੀ,
3 ਇਸ ਲਈ ਮੈਂ ਵੀ ਫ਼ੈਸਲਾ ਕੀਤਾ ਹੈ ਕਿ ਤੇਰੇ ਲਈ ਇਹ ਗੱਲਾਂ ਉਵੇਂ ਹੀ ਲਿਖਾਂ ਜਿਵੇਂ ਇਹ ਹੋਈਆਂ ਸਨ ਕਿਉਂਕਿ ਮੈਂ ਬੜੇ ਧਿਆਨ ਨਾਲ ਸ਼ੁਰੂ ਤੋਂ ਸਾਰੀਆਂ ਗੱਲਾਂ ਦੀ ਛਾਣਬੀਣ ਕੀਤੀ ਹੈ ਅਤੇ ਸਹੀ ਜਾਣਕਾਰੀ ਇਕੱਠੀ ਕੀਤੀ ਹੈ+
23 ਯਿਸੂ+ ਨੇ ਜਦ ਸਿੱਖਿਆ ਦੇਣ ਦਾ ਕੰਮ ਸ਼ੁਰੂ ਕੀਤਾ, ਤਾਂ ਉਦੋਂ ਉਹ 30 ਸਾਲਾਂ ਦਾ ਸੀ।+ ਇਹ ਮੰਨਿਆ ਜਾਂਦਾ ਸੀ ਕਿ ਉਹਯੂਸੁਫ਼ ਦਾ ਪੁੱਤਰ ਸੀ,+ਯੂਸੁਫ਼, ਹੇਲੀ ਦਾ ਪੁੱਤਰ ਸੀ,